Weather forecast : ਇਸ ਦਿਨ ਪੰਜਾਬ ‘ਚ ਭਾਰੀ ਮੀਂਹ ਤੇ ਝੱਖੜ ਦੀ ਚੇਤਾਵਨੀ, ਜਾਣੋ ਮੌਸਮ ਦੀ ਨਵੀਂ ਅੱਪਡੇਟ…
weather updates-ਚੰਡੀਗੜ੍ਹ ਮੌਸਮ ਵਿਭਾਗ ਨੇ ਮੌਸਮ ਦੀ ਤਾਜ਼ਾ ਜਾਣਕਾਰੀ ਸਾਂਝੀ ਕੀਤੀ ਹੈ।
Punjab news
weather updates-ਚੰਡੀਗੜ੍ਹ ਮੌਸਮ ਵਿਭਾਗ ਨੇ ਮੌਸਮ ਦੀ ਤਾਜ਼ਾ ਜਾਣਕਾਰੀ ਸਾਂਝੀ ਕੀਤੀ ਹੈ।
World Water Day-ਪੰਜਾਬ ਦੇ 150 ਵਿਕਾਸ ਬਲਾਕਾਂ ਵਿੱਚੋਂ 114 ਦਾ ਸ਼ੋਸ਼ਣ ਹੋਇਆ ਹੈ, 4 ਦੀ ਹਾਲਤ ਨਾਜ਼ੁਕ ਹੈ।
ਭੂਚਾਲ ਦੇ ਝਟਕਿਆਂ ਤੋਂ ਬਾਅਦ ਦਿੱਲੀ-ਐਨਸੀਆਰ, ਚੰਡੀਗੜ੍ਹ ਅਤੇ ਪੰਜਾਬ ਭਰ ਦੇ ਕਸਬਿਆਂ ਦੇ ਲੋਕ ਇਮਾਰਤਾਂ ਤੋਂ ਬਾਹਰ ਨਿਕਲ ਆਏ।
ਅੰਮ੍ਰਿਤਪਾਲ ਮਾਮਲੇ ਵਿੱਚ ਕੇਂਦਰੀ ਏਜੰਸੀ NIA ਦੀ ਐਂਟਰੀ ਹੋ ਗਈ ਹੈ। NIA ਦੀਆਂ ਅੱਠ ਟੀਮਾਂ ਪੰਜਾਬ ਪਹੁੰਚ ਚੁੱਕੀਆਂ ਹਨ ਅਤੇ ਇਨ੍ਹਾਂ ਟੀਮਾਂ ਨੇ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਗੁਰਦਾਸਪੁਰ, ਜਲੰਧਰ ਜ਼ਿਲ੍ਹਿਆਂ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ।
ਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਸਬ ਡਵੀਜ਼ਨ ਅਜਨਾਲਾ, ਮੁਹਾਲੀ ਵਿਚ ਵਾਈ ਪੀ ਐਸ ਚੌਂਕ ਤੋਂ ਲੈ ਕੇ ਏਅਰਪੋਰਟ ਰੋਡ ਤੱਕ ਕੁਝ ਇਲਾਕਿਆਂ ਵਿਚ 21 ਤੋਂ 23 ਮਾਰਚ ਦੁਪਹਿਰ 12.00 ਵਜੇ ਤੱਕ ਮੋਬਾਈਲ ਇੰਟਰਨੈਟ ’ਤੇ ਪਾਬੰਦੀ ਜਾਰੀ ਰਹੇਗੀ
Weather forecast : 24 ਮਾਰਚ ਨੂੰ ਮੁੜ ਪੱਛਮੀ ਗੜਬੜੀ ਮੁੜ ਪੂਰੀ ਸਰਗਰਮ ਹੋ ਜਾਵੇਗੀ। ਜਿਸ ਨਾਲ ਪੂਰੇ ਪੰਜਾਬ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪਵੇਗਾ।
ਸੂਬੇ ਵਿੱਚ ਪੂਰੀ ਤਰ੍ਹਾਂ ਸ਼ਾਂਤੀ ਹੈ, ਹਰ ਸ਼ਹਿਰ ਵਿੱਚ ਪੰਜਾਬ ਪੁਲਿਸ ਵੱਲੋਂ ਫਲੈਗ ਮਾਰਚ ਕੱਢੇ ਜਾ ਰਹੇ ਹਨ।ਹੁਣ ਤੱਕ ਛੇ ਐੱਫ਼ਆਈਆਰਜ਼ ਦਰਜ ਕੀਤੀਆਂ ਗਈਆਂ ਹਨ
‘ਦ ਖ਼ਾਲਸ ਬਿਊਰੋ : ਸੂਬੇ ਦੀ ਰਾਜਧਾਨੀ ਚੰਡੀਗੜ੍ਹ ਨਾਲ ਲਗਦੇ ਸ਼ਹਿਰ ਮੁਹਾਲੀ ਵਿੱਚ ਵੀ ਅੰਮ੍ਰਿਤਪਾਲ ਦੇ ਹੱਕ ਵਿੱਚ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਿਲਕੁਲ ਸਾਹਮਣੇ ਵਾਲੇ ਚੌਂਕ ਨੂੰ ਬਿਲਕੁਲ ਜਾਮ ਕਰ ਦਿੱਤਾ ਗਿਆ ਹੈ ਤੇ ਏਅਰਪੋਰਟ ਵੱਲ ਨੂੰ ਜਾਂਦੀ ਸੜਕ ਦੇ ਦੋਵੇਂ ਪਾਸੇ ਪ੍ਰਦਰਸ਼ਨਕਾਰੀ ਪਿਛਲੇ ਤਿੰਨ ਦਿਨਾਂ ਤੋਂ ਡੱਟੇ ਹੋਏ ਹਨ।
ਜਾਬ ਪੁਲਿਸ ਨੇ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਵਾਰਿਸ ਪੰਜਾਬ ਦੇ ਕਾਰਕੁੰਨਾਂ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖੀ ਹੈ ਅਤੇ ਸੂਬੇ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀਆਂ ਨੂੰ ਠੱਲ੍ਹ ਪਾਉਣ ਲਈ ਗ੍ਰਿਫਤਾਰੀਆਂ ਵੀ ਕੀਤੀਆਂ ਹਨ। ਅੰਮ੍ਰਿਤਪਾਲ ਸਿੰਘ ਭਗੌੜਾ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।
ਅਫਵਾਹਾਂ ਤੋਂ ਬਚਣ ਲਈ ਸੰਗਰੂਰ ਪੁਲਿਸ ਨੇ ਆਮ ਲੋਕਾਂ ਲਈ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ।