ਸੋਹਾਣਾ ਵਿਖੇ ਸਟਾਫ ਨਰਸ ਨਾਲ ਵਾਪਰਿਆ ਕੁਝ ਅਜਿਹਾ , ਇਲਾਕੇ ‘ਚ ਫੈਲੀ ਸਨਸਨੀ
ਸੋਹਾਣਾ ਵਿੱਚ ਆਪਣੀ ਸਹੇਲੀ ਨਾਲ ਪੀਜੀ ਵਿੱਚ ਰਹਿੰਦੀ ਸਟਾਫ਼ ਨਰਸ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਸੀਬ ਕੌਰ (23) ਵਾਸੀ ਅਬੋਹਰ ਵਜੋਂ ਹੋਈ ਹੈ।
Punjab news
ਸੋਹਾਣਾ ਵਿੱਚ ਆਪਣੀ ਸਹੇਲੀ ਨਾਲ ਪੀਜੀ ਵਿੱਚ ਰਹਿੰਦੀ ਸਟਾਫ਼ ਨਰਸ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਸੀਬ ਕੌਰ (23) ਵਾਸੀ ਅਬੋਹਰ ਵਜੋਂ ਹੋਈ ਹੈ।
ਪੰਜਾਬ ਦੇ ਹੁਸ਼ਿਆਰਪੁਰ ਦੇ ਇਕ ਪਿੰਡ 'ਚ ਬਲਾਤਕਾਰ ਦਾ ਸ਼ਿਕਾਰ ਹੋਈ 11 ਸਾਲਾ ਮਾਨਸਿਕ ਤੌਰ 'ਤੇ ਕਮਜ਼ੋਰ ਬੱਚੀ ਨੇ ਬੱਚੇ ਨੂੰ ਜਨਮ ਦਿੱਤਾ ਹੈ।
ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਤੇ ਹਵਾਲਾਤੀਆਂ ਨੂੰ ਨਸ਼ਾ ਤੇ ਮੋਬਾਈਲ ਫ਼ੋਨ ਸਪਲਾਈ ਕਰਨ ਦੇ ਦੋਸ਼ ਹੇਠ ਪੁਲੀਸ ਨੇ ਡਿਪਟੀ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਤਰੀ ਪਾਕਿਸਤਾਨ ਵਿਚ ਬਣ ਰਹੀ ਪੱਛਮੀ ਮੌਸਮੀ ਗੜਬੜੀ ਵਜੋਂ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੂੰ ਪੱਤਰ ਲਿਖ ਕੇ ਪੰਜਾਬ ਤੋਂ ਪਵਿੱਤਰ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ।
ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਵਿੱਚ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਚਿੰਤਾਜਨਕ ਵਾਧਾ ਪ੍ਰਸ਼ਾਸਨ ਦੀ ਨਿਰਾਸ਼ਾਜਨਕ ਅਸਫਲਤਾ ਨੂੰ ਦਰਸਾਉਂਦਾ ਹੈ
ਹਰਿਆਣਾ ਸਰਕਾਰ ਨੇ ਇੱਕ ਸੈਟੇਲਾਈਟ ਤਸਵੀਰ ਵੀ ਸਾਂਝੀ ਕੀਤ ਹੈ। ਤਸਵੀਰ ਵਿੱਚ ਹਰਿਆਣਾ ਤੋਂ ਕਈ ਗੁਣਾ ਪੰਜਾਬ ਵਿੱਚ ਪਰਾਲੀ ਸਾੜੇ ਜਾਣ ਦੇ ਹਾਲਾਤ ਦਿਸੇ।
ਮੁਹਾਲੀ ਦੇ ਨੇੜਲੇ ਪਿੰਡ ਬੱਲੋਮਾਜਰਾ ’ਚੋਂ ਇਕ ਪਰਿਵਾਰ ਦੇ ਲਾਪਤਾ ਹੋਏ ਦੋ ਬੱਚਿਆਂ ਬਾਰੇ ਪੁਲਿਸ ਜਾਂ ਪਰਿਵਾਰ ਨੂੰ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ
ਗੁਰਦਾਸਪੁਰ : ਗੁਰਦਾਸਪੁਰ ਜ਼ਿਲੇ ਵਿੱਚ 4 ਨਵੰਬਰ ਨੂੰ ਇਸਾਈ ਪਾਸਟਰ ਸੁਖਪਾਲ ਰਾਣਾ ਵੱਲੋਂ ਇੱਕ ਪ੍ਰੋਗਰਾਮ ਰੱਖਿਆ ਗਿਆ ਹੈ,ਜਿਸ ਸਬੰਧ ‘ਚ ਆਲ਼ਇਂਸ ਆਫ ਸਿੱਖ ਆਰਗੇਨਾਈਜੇਸ਼ਨਸ ਵੱਲੋਂ ADGP ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੂੰ ਮੰਗ ਪੱਤਰ ਦੇ ਕੇ ਸਖ਼ਤ ਇਤਰਾਜ਼ ਜਤਾਇਆ ਗਿਆ ਸੀ ਕਿਉਂਕਿ ਇਸ ਪ੍ਰੋਗਰਾਮ ਦੇ ਪ੍ਰਚਾਰਕ ਅਖੌਤੀ ਪਾਸਟਰ ਰਾਣਾ ਵੱਲੋਂ ਸ਼ਹਿਰ ‘ਚ ਲਾਏ ਗਏ ਫਲੈਕਸਾਂ
ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਹਲਕਾ ਖੇਮਕਰਨ ਵਿਚ ਅੱਜ ਨਸ਼ੇ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ ।ਮਿਲੀ ਜਾਣਕਾਰੀ ਅਨੁਸਾਰ ਦੋਵਾਂ ਨੌਜਵਾਨਾਂ ਨੇ ਇਕੱਠੇ ਹੀ ਨਸ਼ੇ ਦੇ ਟੀਕੇ ਲਗਾਏ ਸਨ।