Punjab news
Punjab news
ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਨਵੀਂ ਰਣਨੀਤੀ, ਨਸ਼ਾ ਤਸਕਰ ਹੋ ਜਾਣ ਸਾਵਧਾਨ
- by Manpreet Singh
- March 17, 2025
- 0 Comments
ਬਿਉਰੋ ਰਿਪੋਰਟ – ਅੱਜ ਡੀਜੀਪੀ ਗੌਰਵ ਯਾਦਵ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ, ਜਿਸ ਵਿੱਚ ਨਸ਼ਿਆਂ ਨਾਲ ਨਜਿੱਠਣ ਲਈ ਰਣਨੀਤੀ ਬਣਾਈ ਗਈ। ਮੀਟਿੰਗ ਵਿੱਚ ਵਿਸ਼ੇਸ਼ ਡੀਜੀਪੀ, ਏਡੀਜੀਪੀ ਅਤੇ ਆਈਜੀ ਪੱਧਰ ਦੇ ਅਧਿਕਾਰੀ ਹਾਜ਼ਰ ਸਨ। ਇਸ ਤੋਂ ਬਾਅਦ ‘ਚ ਡੀ.ਜੀ. ਪੰਜਾਬ ਗੌਰਵ ਯਾਦਵ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਕਿਹਾ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਅੰਮ੍ਰਿਤਸਰ ਤੋਂ ਮਿਲਿਆ ਵੱਡਾ ਹੁੰਗਾਰਾ
- by Manpreet Singh
- March 16, 2025
- 0 Comments
ਬਿਉਰੋ ਰਿਪੋਰਟ – ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਅੰਮ੍ਰਿਤਸਰ ਤੋਂ ਵੱਡਾ ਹੁੰਗਾਰਾ ਮਿਲਿਆ ਹੈ। ਅੰਮ੍ਰਿਤਸਰ ਜ਼ਿਲ੍ਹੇ ਦੀਆਂ 860 ਪੰਚਾਇਤਾਂ ਵਿੱਚੋਂ 715 ਪੰਚਾਇਤਾਂ ਨੇ ਸਰਬਸੰਮਤੀ ਨਾਲ ਇੱਕ ਮਤਾ ਪਾਸ ਕਰਕੇ ਐਲਾਨ ਕੀਤਾ ਹੈ ਕਿ ਉਹ ਨਸ਼ਾ ਤਸਕਰਾਂ, ਲੁਟੇਰਿਆਂ ਅਤੇ ਅਪਰਾਧੀਆਂ ਦੇ ਸਮਰਥਨ ਵਿੱਚ ਥਾਣੇ ਨਹੀਂ ਜਾਣਗੀਆਂ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ
ਅਗਵਾ ਹੋਇਆ ਬੱਚਾ ਪੁਲਿਸ ਨੇ ਬਚਾਇਆ
- by Manpreet Singh
- March 13, 2025
- 0 Comments
ਬਿਉਰੋ ਰਿਪੋਰਟ – ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਖੰਨਾ ਦੇ ਪਿੰਡ ਸੀਹਾਂ ਦੌਦ ਦਾ ਜੋ ਬੱਚਾ ਕੱਲ਼੍ਹ ਅਗਵਾ ਹੋਇਆ ਸੀ ਉਸ ਨੂੰ ਪੁਲਿਸ ਨੇ ਬਚਾ ਲਿਆ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਬਦਮਾਸ਼ਾ ਨੂੰ ਘੇਰਾ ਪਾ ਕੇ ਇਨਕਾਉਂਟਕ ਕਰਕੇ ਬੱਚੇ ਦੀ ਜਾਨ ਬਚਾਈ ਹੈ। ਪਿੰਡ ਮੰਡੋਰ ‘ਚ ਪੁਲਿਸ ਤੇ ਬਦਮਾਸ਼ਾ ਵਿਚਾਲੇ
ਅਕਾਲ ਤਖਤ ਸਾਹਿਬ ਦੇ ਨਵੇਂ ਸਕੱਤਰੇਤ ਨੇ ਅਹੁਦਾ ਸੰਭਾਲਿਆ
- by Manpreet Singh
- March 13, 2025
- 0 Comments
ਬਿਉਰੋ ਰਿਪੋਰਟ – ਬਗੀਚਾ ਸਿੰਘ ਨੇ ਅਕਾਲ ਤਖਤ ਸਾਹਿਬ ਦੇ ਨਵੇਂ ਸਕੱਤਰੇਤ ਵਜੋਂ ਅਹੁਦਾ ਸੰਭਾਲ ਲਿਆ ਹੈ। ਬਗੀਚਾ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜੋ ਗੁਰੂ ਰਾਮਦਾਸ ਨੇ ਸੇਵਾ ਬਖਸੀ ਹੈ ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਤੋਂ ਪਹਿਲਾਂ ਬਗੀਚਾ ਸਿੰਘ ਨੇ ਸਿੱਖ ਰੈਫਰੈਂਸ ਲਾਈਬ੍ਰੇਰੀ ਦੇ ਇੰਚਾਰਜ਼ ਦੀ ਲੰਬਾ ਸਮਾਂ ਸੇਵਾ ਨਿਭਾਈ ਹੈ। ਬਗੀਚਾ