ਜਾਨ ਨਿਕਲਣ ਤੋਂ ਪਹਿਲਾਂ ਮਾਂ ਦੀ ਗੋਦ ਵਿੱਚ ਪੁੱਤ ਨੇ ਕਹੀ ਵੱਡੀ ਗੱਲ, ਮੰਗੀ ਮੁਆਫ਼ੀ
ਸ਼ੁਭਮ ਨੇ ਮਰਨ ਤੋਂ ਪਹਿਲਾਂ ਆਪਣੀ ਮਾਂ ਦੀ ਗੋਦ ਵਿੱਚ ਰੋਂਦਿਆਂ ਹੋਇਆ ਦੱਸਿਆ ਕਿ ‘ਪਰਿਵਾਰ ਦਾ ਨਾਂ ਡੁਬੋਇਆ, ਹੁਣ ਮੇਰੇ ਕਾਰਨ ਛੋਟਾ ਭਰਾ ਬਲੀ ਦਾ ਬੱਕਰਾ ਨਾ ਬਣ ਜਾਵੇ
Punjab news
ਸ਼ੁਭਮ ਨੇ ਮਰਨ ਤੋਂ ਪਹਿਲਾਂ ਆਪਣੀ ਮਾਂ ਦੀ ਗੋਦ ਵਿੱਚ ਰੋਂਦਿਆਂ ਹੋਇਆ ਦੱਸਿਆ ਕਿ ‘ਪਰਿਵਾਰ ਦਾ ਨਾਂ ਡੁਬੋਇਆ, ਹੁਣ ਮੇਰੇ ਕਾਰਨ ਛੋਟਾ ਭਰਾ ਬਲੀ ਦਾ ਬੱਕਰਾ ਨਾ ਬਣ ਜਾਵੇ
ਚੰਡੀਗੜ੍ਹ :ਪੰਜਾਬ ਸਰਕਾਰ ਵੱਲੋਂ ਧਰਨੇ ਵਾਲੀ ਥਾਂ ’ਤੇ ਹੀ ਕਿਸਾਨਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇ ਮੁਆਵਜ਼ੇ ਦੇ ਚੈੱਕ ਦਿੱਤੇ ਜਾਣਗੇ
ਰਿਮੋਟ ਸੈਂਸਿੰਗ ਸਿਸਟਮ ਅਨੁਸਾਰ ਪੰਜਾਬ ਵਿੱਚ 15 ਸਤੰਬਰ ਤੋਂ 27 ਅਕਤੂਬਰ ਤੱਕ ਪਰਾਲੀ ਸਾੜਨ ਦੀਆਂ 8147 ਘਟਨਾਵਾਂ ਸਾਹਮਣੇ ਆਈਆਂ ਹਨ।
ਜਲੰਧਰ ਸ਼ਹਿਰ ਦੇ ਨਾਲ ਲੱਗਦੇ ਪਿੰਡ ਫੋਲੜੀਵਾਲ ‘ਚ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਕਲਜੁਗੀ ਪਿਓ ਨੇ ਦੀਵਾਲੀ ਵਾਲੀ ਰਾਤ ਆਪਣੀ 6 ਮਹੀਨੇ ਦੀ ਬੱਚੀ ਦਾ ਕਤਲ ਕਰਕੇ ਜ਼ਮੀਨ ‘ਚ ਦੱਬ ਦਿੱਤਾ। ਕਤਲ ਤੋਂ ਪਹਿਲਾਂ ਮਾਸੂਮ ਨਾਲ ਬਲਾਤਕਾਰ ਹੋਣ ਦਾ ਵੀ ਖ਼ਦਸ਼ਾ ਹੈ। ਪੁਲਿਸ ਨੇ ਦੋਸ਼ੀ ਪਿਤਾ ਨੂੰ ਗ੍ਰਿਫਤਾਰ ਕਰ ਲਿਆ
ਮੋਹਾਲੀ ਏਅਰਪੋਰਟ ਰੋਡ ਵਿਖੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਸੜਕ ਦੇ ਦੋਵੇਂ ਪਾਸੇ ਰੋਡ ਜ਼ਾਮ ਕਰ ਦਿੱਤਾ ਗਿਆ ਹੈ ਜਿਸ ਨਾਲ ਆਵਾਜਾਈ ਠੱਪ ਹੋ ਗਈ ਹੈ।
ਅੰਮ੍ਰਿਤਸਰ ਵਿਖੇ ਸੜਕ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ। ਸੜਕ ਹਾਦਸੇ 'ਚ ਇਕ ਔਰਤ ਗੰਭੀਰ ਜ਼ਖਮੀ ਹੋ ਗਈ ਹੈ।
ਅੰਮ੍ਰਿਤਸਰ ਵਿਖੇ ਬੀਤੇ ਦਿਨ ਪੰਜਾਬ ਪੁਲਿਸ ਦੇ ਏਐਸਆਈ ਵਲੋਂ ਗੋਲੀ ਚਲਾਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰ ਵਲੋਂ ਜਾਣਬੁੱਝ ਕੇ ਗੋਲੀ ਚਲਾਉਣ ਦੇ ਦੋਸ਼ ਲਗਾਏ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਮੁੰਡੇ ਦੇ ਨਾਪਸੰਦ ਸਬਜ਼ੀ ਬਣਾਏ ਜਾਣ ਕਾਰਨ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।ਜਾਣਕਾਰੀ ਅਨੁਸਾਰ ਮਾਂ ਨੇ ਘੀਆ ਦੀ ਸਬਜ਼ੀ ਬਣਾਈ ਸੀ
ਮੋਰਚਾ ਦੇ ਸੂਬਾ ਕਨਵੀਨਰ ਜੁਗਰਾਜ ਸਿੰਘ ਟੱਲੇਵਾਲ ਨੇ ਕਿਹਾ ਕਿ ਗਵਰਨਰ ਪੰਜਾਬ ਰਾਜ ਦੇ ਸੰਵਿਧਾਨਕ ਮੁੱਖੀ ਦੀ ਥਾਂ ਕੇਂਦਰ ਦੇ ਏਜੰਟ ਵਜੋਂ ਕੰਮ ਕਰ ਰਿਹਾ ਹੈ
24 ਘੰਟਿਆਂ ਵਿੱਚ ਰਿਕਾਰਡ 772 ਘਟਨਾਵਾਂ ਸਾਹਮਣੇ ਆਈਆਂ ਹਨ। ਜਾਣਕਾਰੀ ਮੁਤਾਬਕ ਜ਼ਿਆਦਾ ਦੇਰ ਤੱਕ ਪ੍ਰਦੂਸ਼ਿਤ ਹਵਾ 'ਚ ਸਾਹ ਲੈਣ ਨਾਲ ਵਿਅਕਤੀ ਨੂੰ ਪਰੇਸ਼ਾਨੀ ਹੋ ਸਕਦੀ ਹੈ