PGI ਚੰਡੀਗੜ੍ਹ ‘ਚ ‘ਮੁਰਦਾ’ ਹੋਇਆ ਜਿੰਦਾ , ਕਾਪੀ ਪੈੱਨ ਮੰਗ ਕੇ ਦੱਸਣ ਲੱਗਾ ਸਟੋਰੀ
ਨਿੱਜੀ ਹਸਪਤਾਲ ਵੱਲੋਂ ਇਲਾਜ ਦੌਰਾਨ ਮ੍ਰਿਤਕ ਐਲਾਨਿਆ ਗਿਆ ਵਿਅਕਤੀ ਪੀਜੀਆਈ ਚੰਡੀਗੜ੍ਹ ਪਹੁੰਚ ਕੇ ਸੁਰੱਖਿਅਤ ਘਰ ਪਰਤ ਗਿਆ
Punjab news
ਨਿੱਜੀ ਹਸਪਤਾਲ ਵੱਲੋਂ ਇਲਾਜ ਦੌਰਾਨ ਮ੍ਰਿਤਕ ਐਲਾਨਿਆ ਗਿਆ ਵਿਅਕਤੀ ਪੀਜੀਆਈ ਚੰਡੀਗੜ੍ਹ ਪਹੁੰਚ ਕੇ ਸੁਰੱਖਿਅਤ ਘਰ ਪਰਤ ਗਿਆ
ਹੁਸ਼ਿਆਰਪੁਰ : ਕੈਨੇਡਾ ਦੇ ਸ਼ਹਿਰ ਬਹਰਿਮਤਨ ਦੇ ਵਿਭਾਇਕ ਅਤੇ ਟ੍ਰਾੰਸਪੋਰਟ ਮੰਤਰੀ ਹਰਦੀਪ ਸਿੰਘ ਗਰੇਵਾਲ ਦਾ ਅੱਜ ਮੁਕੇਰੀਆਂ ਦੇ ਦਸ਼ਮੇਸ਼ ਕਾਲੇਜ ਪੂਜਣ ਤੇ ਨਿਗ੍ਹਾ ਸਵਾਗਤ ਕੀਤਾ ਗਯਾ। ਐਸ ਜੀ ਪੀ ਸੀ ਮੈਂਬਰ ਰਵਿੰਦਰ ਸਿੰਘ ਚੱਕ ਵਲੋਂ ਹਰਦੀਪ ਸਿੰਘ ਗਰੇਵਾਲ ਅਤੇ ਉਨਾਂ ਦੀ ਟੀਮ ਦਾ ਮੁਕੇਰੀਆਂ ਆਉਣ ਤੇ ਵਿਸ਼ੇਸ਼ ਧਨਵਾਦ ਕੀਤਾ ਗਿਆ। ਇਸ ਦੌਰਾਨ ਹਰਦੀਪ ਸਿੰਘ ਗਰੇਵਾਲ
ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਮੰਤਰੀ, ਵਿਧਾਇਕ, ਕੌਂਸਲਰ ਅਤੇ ਹੋਰ ਆਗੂ ਤੇ ਵਰਕਰਾਂ ਵੱਲੋਂ ਅੱਜ ਬੱਤਰਾ ਥੀਏਟਰ, ਭਾਜਪਾ ਦਫ਼ਤਰ, ਸੈਕਟਰ-37 ਨੇੜੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਉੱਥੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ। ਇਸ ਮੌਕੇ ਆਪ ਆਗੂਆਂ ਵੱਲੋਂ ਪੁਲਿਸ ਵੱਲੋਂ ਕੀਤੀ ਗਈ
ਜਦੋਂ ਦੋਸ਼ੀ ਔਰਤ 'ਤੇ ਦਬਾਅ ਬਣਾਇਆ ਗਿਆ ਤਾਂ ਉਸ ਨੇ ਮਸਕਟ 'ਚ ਬੈਠੇ ਆਪਣੇ ਗੈਂਗ ਦੇ ਸਾਥੀਆਂ ਨਾਲ ਗੱਲਬਾਤ ਕਰਕੇ ਉਸ ਨੂੰ ਵਾਪਸੀ ਦੀ ਟਿਕਟ ਦਿਵਾਈ। ਔਰਤ ਮੁਤਾਬਕ ਉਹ ਕਰੀਬ ਇਕ ਮਹੀਨੇ ਤੋਂ ਮਸਕਟ 'ਚ ਪਾਕਿਸਤਾਨੀ ਲੋਕਾਂ ਵਿਚਾਲੇ ਰਹਿ ਰਹੀ ਹੈ।
ਲੀਬੀਆ ਦੇ ਬੇਂਗਾਜੀ ਸ਼ਹਿਰ ਦੀ ਸੀਮੈਂਟ ਫੈਕਟਰੀ ‘ਚ ਬੰਧਕ ਬਣਾ ਕੇ ਰਖੇ ਗਏ 9 ਪੰਜਾਬੀਆਂ ਸਣੇ 12 ਭਾਰਤੀਆਂ ਵਿੱਚੋਂ ਚਾਰ ਲੋਕ ਸ਼ਨੀਵਾਰ ਨੂੰ ਦੇਸ਼ ਪਰਤ ਆਏ। ਇਨ੍ਹਾਂ ਵਿੱਚੋਂ ਦੋ ਪੰਜਾਬ ਦੇ ਰਹਿਣ ਵਾਲੇ ਹਨ ਜਦਕਿ ਦੋ ਹੋਰ ਰਾਜਾਂ ਦੇ ਹਨ।
ਐਸ.ਏ.ਐਸ. ਨਗਰ ਸਥਿਤ ਪੰਜਾਬ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਰਵੇਅਰ ਮਨਜਿੰਦਰ ਸਿੰਘ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਦੇ ਅੰਮ੍ਰਿਤਸਰ 'ਚ ਸ਼ਨੀਵਾਰ ਨੂੰ ਇਕ ਵਾਰ ਫਿਰ ਤੇਜ਼ ਰਫਤਾਰ ਕਾਰ ਕਾਰਨ ਹਾਦਸਾ ਵਾਪਰ ਗਿਆ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਕਾਰ ਸਵਾਰ ਮੌਕੇ 'ਤੇ ਹੀ ਕਾਰ ਛੱਡ ਕੇ ਫਰਾਰ ਹੋ ਗਏ।
ਜਲੰਧਰ ਸ਼ਹਿਰ ਵਿੱਚ ਸਭ ਕੁਝ ਠੀਕ ਨਹੀਂ ਹੈ। ਜਿਸ ਤਰ੍ਹਾਂ ਅਪਰਾਧਿਕ ਮਾਮਲੇ ਵਧ ਰਹੇ ਹਨ, ਕਾਨੂੰਨ ਵਿਵਸਥਾ ਨਾਮ ਦੀ ਚੀਜ਼ ਕਿਧਰੇ ਨਜ਼ਰ ਨਹੀਂ ਆ ਰਹੀ। ਜਲੰਧਰ ਦੇ ਥਾਣਾ 1 ਅਧੀਨ ਆਉਂਦੇ ਖੇਤਰ ਬਲਟਨ ਪਾਰਕ ਦੇ ਪਿਛਲੇ ਪਾਸੇ ਤੜਕਸਾਰ ਤਕਰੀਬਨ 3 ਵਜੇ ਅਣਪਛਾਤੇ ਵਿਅਕਤੀਆਂ ਵੱਲੋਂ ਬਦਮਾਸ਼ ਸਤਨਾਮ ਸਿੰਘ ਉਰਫ ਸੱਤੇ ਦਾ ਕਤਲ ਕਰ ਦਿੱਤਾ ਗਿਆ। ਜੋ
ਪੰਜਾਬ ਦੇ ਲੁਧਿਆਣਾ ‘ਚ ਸ਼ੁੱਕਰਵਾਰ ਦੇਰ ਸ਼ਾਮ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਕ ਯਾਤਰੀ ਟਰੇਨ ‘ਤੇ ਪਥਰਾਅ ਕੀਤਾ। ਇਸ ਪਥਰਾਅ ਵਿੱਚ ਇੱਕ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ।
ਪੰਜਾਬ ਵਿੱਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਚੱਲ ਰਹੇ ਪ੍ਰਦਰਸ਼ਨਾਂ ਦਰਮਿਆਨ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਸਿੱਖ ਗੁਰਦੀਪ ਸਿੰਘ ਖਹਿਰਾ ( Gurdeep Singh Khaira ) ਨੂੰ ਪੈਰੋਲ ਮਿਲ ਗਈ ਹੈ।