ਐਂਬੂਲੈਂਸ ਮੁਲਾਜ਼ਮਾਂ ਦੀ ਹੜਤਾਲ ਖਤਮ , ਸਰਕਾਰ ਨੇ ਮੰਨੀਆਂ ਇਹ ਮੰਗਾਂ
ਐਂਬੂਲੈਂਸ ਐਸੋਸੀਏਸ਼ਨ ਨੇ ਹੜਤਾਲ ਖ਼ਤਮ ਕਰ ਦਿੱਤੀ ਹੈ ਅਤੇ ਅੱਜ ਤੋਂ 108 ਐਂਬੂਲੈਂਸ ਦੀ ਸੇਵਾ ਮੁੜ ਸ਼ੁਰੂ ਹੋ ਗਈ ਹੈ।
Punjab news
ਐਂਬੂਲੈਂਸ ਐਸੋਸੀਏਸ਼ਨ ਨੇ ਹੜਤਾਲ ਖ਼ਤਮ ਕਰ ਦਿੱਤੀ ਹੈ ਅਤੇ ਅੱਜ ਤੋਂ 108 ਐਂਬੂਲੈਂਸ ਦੀ ਸੇਵਾ ਮੁੜ ਸ਼ੁਰੂ ਹੋ ਗਈ ਹੈ।
ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਮੁਹਾਲੀ ਚੰਡੀਗੜ੍ਹ ਬਾਰਡਰ ‘ਤੇ ਲੱਗੇ ਕੌਮੀ ਇਨਸਾਫ਼ ਮੋਰਚੇ ਵਿੱਚ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ( Shiromani Committee President Harjinder Singh Dhami' ) ਦੀ ਗੱਡੀ ‘ਤੇ ਕੁਝ ਅਣਪਛਾਤਿਆਂ ਵੱਲੋਂ ਹਮਲਾ ਕੀਤਾ ਗਿਆ ਹੈ।
ਖੰਨਾ ਦੇ ਮਿਲਟਰੀ ਗਰਾਊਂਡ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ
ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿੱਚ ਇੱਕ ਟਰੈਕਟਰ ਮੈਡੀਕਲ ਸਟੋਰ ਦਾ ਸ਼ਟਰ ਤੇ ਸ਼ੀਸ਼ਾ ਤੋੜ ਕੇ ਅੰਦਰ ਵੜ੍ਹ ਗਿਆ। ਜਿਸ ਨਾਲ ਦੁਕਾਨ ਦਾ ਕਾਫੀ ਨੁਕਸਾਨ ਹੋਇਆ ਹੈ। ਟਰੈਕਟਰ ਅੰਦਰ ਵੜਨ ਦੀ ਘਟਨਾ ਉੱਥੇ ਲੱਗੇ CCTV ਕੈਮਰੇ ਵਿੱਚ ਕੈਦ ਹੋ ਗਈ । ਇਹ ਘਟਨਾ ਚੰਡੀਗੜ੍ਹ ਰੋਡ ਸਥਿਤ ਫੋਰਟਿਸ ਹਸਪਤਾਲ ਦੇ ਸਾਹਮਣੇ ਸਥਿਤ ਮੈਡੀਕਲ ਸਟੋਰ ਦੀ ਹੈ।
Mustard crop diseases-ਸਰ੍ਹੋਂ ਜਾਤੀ ਦੀਆਂ ਫਸਲਾਂ ਦੀਆਂ ਬੀਮਾਰੀਆਂ ਤੋਂ ਸੁਚੇਤ ਰਹਿਣ ਕਿਸਾਨ -: ਖੇਤੀਬਾੜੀ ਅਫ਼ਸਰ ਡੇਰਾਬੱਸੀ
ਮੁਹਾਲੀ : ਪੰਜਾਬ ਅਤੇ ਉੱਤਰੀ ਭਾਰਤ ਦੇ ਬਾਕੀ ਸੂਬਿਆਂ ‘ਚ ਪੈ ਰਹਿ ਬੇਹੱਦ ਸਰਦੀ ਦੌਰਾਨ ਤਾਪਮਾਨ ਸਿਫਰ ਡਿਗਰੀ ਜਾਂ ਇਸ ਤੋਂ ਵੀ ਹੇਠਾਂ ਜਾਂ ਕਰਕੇ , ਖੇਤਾਂ ‘ਚ ਫਸਲਾਂ ‘ਤੇ ਘਾਹ ਆਦਿਕ ਤੇ ਜਾਂ ਕੁਝ ਹੋਰ ਥਾਵਾਂ ‘ਤੇ ਬਰਫ਼ ਵਾਂਗ ਪਾਣੀ ਜੰਮਿਆ ਦਿਸਦਾ ਹੈ। ਕੜਾਕੇ ਦੀ ਠੰਢ ਤੋਂ ਪੈ ਰਹੇ ਕੋਹਰੇ ਨੇ ਸਬਜ਼ੀਆਂ ਤੇ ਹਰੇ
ਪੰਜਾਬ ਸਰਕਾਰ ਨੇ ਕਿਸਾਨਾਂ ਲਈ ਮੋਬਾਈਲ ਐਪ ‘ਬੀਜ’ ਲਾਂਚ ਕੀਤੀ ਹੈ ਤਾਂ ਜੋ ਉਹ ਇਸ ਗੱਲ ਦੀ ਜਾਣਕਾਰੀ ਹਾਸਲ ਕਰ ਸਕਣ ਕਿ ਉਨ੍ਹਾਂ ਵੱਲੋਂ ਖਰੀਦਿਆ ਗਿਆ ਬੀਜ ਮਨਜ਼ੂਰਸ਼ੁਦਾ ਹੈ ਜਾਂ ਨਹੀਂ।
ਤਲਵੰਡੀ ਸਾਬੋ ਦੇ ਪਿੰਡ ਗਾਟਵਾਲੀ ਵਿਖੇ ਆਈਲੈਟਸ ਵਿਚ ਦੋ ਵਾਰ ਸਫਲਤਾ ਨਾ ਮਿਲਣ ਉਤੇ ਨੌਜਵਾਨ ਨੇ ਖੌਫਨਾਕ ਕਦਮ ਚੁੱਕਿਆ ਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ।
ਬਰਨਾਲਾ ਦੀ ਜ਼ਿਲ੍ਹਾ ਜੇਲ੍ਹ ਵਿਚ ਗੋਲੀ ਲੱਗਣ ਨਾਲ ਇਕ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਿੱਕਰ ਸਿੰਘ ਵਜੋਂ ਹੋਈ ਹੈ ਜੋ ਜੇਲ੍ਹ ਦੇ ਅੰਦਰ ਟਾਵਰ ’ਤੇ ਡਿਊਟੀ ’ਤੇ ਤਾਇਨਾਤ ਸੀ।
ਅੰਮ੍ਰਿਤਸਰ ਤੋਂ ਲਗਭਗ 45 ਕਿਲੋਮੀਟਰ ਦੂਰ ਮਹਿਤਾ ਨੇੜੇ ਧਰਦੇਓ ਪਿੰਡ ਦੀ ਔਰਤ ਹਰਜਿੰਦਰ ਕੌਰ ਦੇਸ਼ ਦੀਆਂ ਮੋਹਰੀ ਮਸ਼ਰੂਮ ਉਤਪਾਦਕਾਂ ਵਿੱਚੋਂ ਇੱਕ ਹੈ। 1989 ਵਿੱਚ ਸਿਰਫ਼ 20,000 ਰੁਪਏ ਨਾਲ ਸ਼ੁਰੂ ਹੋਇਆ ਮਸ਼ਰੂਮ ਦਾ ਕਾਰੋਬਾਰ ਅੱਜ 3.5 ਕਰੋੜ ਰੁਪਏ ਦਾ ਸਾਲਾਨਾ ਟਰਨਓਵਰ ਦੇ ਰਿਹਾ ਹੈ। ਉਹ ਸੂਬੇ ਦੀ ਪਹਿਲੀ ਅਤੇ ਇਕਲੌਤੀ ਮਸ਼ਰੂਮ ਉਤਪਾਦਕ ਹੈ, ਜੋ ਹੋਰਾਂ ਨੂੰ