‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਵਿਗੜੀ ਸਿਹਤ , ਫੋਰਟਿਸ ਹਸਪਤਾਲ ‘ਚ ਦਾਖਲ
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ( Amritpal Singh ) ਸਿੰਘ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
Punjab news
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ( Amritpal Singh ) ਸਿੰਘ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਵੱਖ ਵੱਖ ਥਾਵਾਂ ‘ਤੇ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ਨੂੰ ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਇੱਕ ਖ਼ਾਸ ਅਪੀਲ ਕੀਤੀ ਹੈ। ਜਥੇਬੰਦੀ ਨੇ ਸਾਰੇ ਪ੍ਰਦਰਸ਼ਨਕਾਰੀਆਂ ਨੂੰ 26 ਜਨਵਰੀ ਨੂੰ ਕਾਲਾ ਗਣਤੰਤਰ ਦਿਵਸ ਵਜੋਂ ਮਨਾਉਣ ਦੀ ਅਪੀਲ ਕੀਤੀ ਹੈ। ਪਾਰਟੀ ਦੇ ਆਗੂਆਂ ਨੇ ਮੁਹਾਲੀ, ਲਤੀਫਪੁਰਾ, ਜ਼ੀਰਾ ਅਤੇ ਬਹਿਬਲ ਵਿਖੇ ਚੱਲ ਰਹੇ ਪੱਕੇ
ਪਟਿਆਲਾ : ਪੰਜਾਬ ‘ਚ ਚਾਈਨਾ ਡੋਰ ਖ਼ਿਲਾਫ਼ ਪਾਬੰਦੀਆਂ ਦੇ ਬਾਵਜੂਦ ਇਸਦੀ ਖਰੀਦ ਅਤੇ ਵੇਚ ਹੋ ਰਹੀ ਹੈ। ਇਨ੍ਹਾਂ ਹੀ ਨਹੀਂ ਹੁਣ ਤਾਂ ਔਰਤਾਂ ਵੀ ਚਾਈਨਾ ਡੋਰ ਵੇਚਣ ਦੀ ਆਦੀ ਹੋ ਗਈਆਂ ਹਨ। ਇਸ ਨਾਲ ਇਨਸਾਨੀ ਜਿੰਦਗੀਆਂ ਖ਼ਤਰੇ ‘ਚ ਪੈ ਰਹੀਆਂ ਹਨ। ਚਾਈਨਾ ਡੋਰ ਨੇ ਫਿਰ ਕਹਿਰ ਢਾਇਆ ਹੈ। ਪਟਿਆਲਾ ਵਿੱਚ ਚਾਈਨਾ ਡੋਰ ਨੇ ਇੱਕ ਰਾਹਗੀਰ
ਪੰਜਾਬ ਯੂਨੀਵਰਸਿਟੀ (PU) ਦੇ ਵਾਈਸ ਚਾਂਸਲਰ (VC) ਪ੍ਰੋਫੈਸਰ ਰਾਜ ਕੁਮਾਰ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੀ ਥਾਂ 'ਤੇ ਡੀਯੂਆਈ (ਡੀਨ ਆਫ਼ ਯੂਨੀਵਰਸਿਟੀ ਇੰਸਟ੍ਰਕਸ਼ਨ) ਰੇਣੂ ਵਿਜ ਨੂੰ 16 ਜਨਵਰੀ ਤੋਂ ਕਾਰਜਕਾਰੀ ਵੀਸੀ ਬਣਾਇਆ ਗਿਆ ਹੈ
ਪੰਜਾਬ ਵਿਚ ਰਿਕਾਰਡ ਤੋੜ ਠੰਢ ਪੈ ਰਹੀ ਹੈ ਤੇ ਪਹਿਲੀ ਵਾਰ ਤਾਪਮਾਨ ਮਾਈਨਸ ਰਿਕਾਰਡ ਕੀਤਾ ਗਿਆ ਹੈ। ਫਰੀਦਕੋਟ ਵਿਚ ਲੰਘੀ ਰਾਤ ਮਾਈਨਸ 1 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ।
‘ਦ ਖ਼ਾਲਸ ਬਿਊਰੋ : ਦਿਲ ਦਾ ਦੌਰਾ ਪੈਣ ਨਾਲ ਹੋਣ ਵਾਲੇ ਮੌਤ ਦੇ ਮਾਮਲੇ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਤਾਜਾ ਮਾਮਲਾ ਪੰਜਾਬ ‘ਚੋਂ ਸਾਹਮਣੇ ਆ ਰਿਹਾ ਹੈ ਜਿੱਥੇ ਕੈਨੇਡਾ ਤੋਂ ਆਏ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਆੜ੍ਹਤੀ ਐਸੋਸੀਏਸ਼ਨ ਰਈਆ ਦੇ ਸੀਨੀਅਰ ਆਗੂ ਜੈਮਲ ਸਿੰਘ
ਇੱਕ ਵਿਅਕਤੀ ਨੇ ਵਿਆਹ ਦੇ ਸਾਢੇ ਸੱਤ ਸਾਲ ਬਾਅਦ ਵੀ ਬੱਚਾ ਨਾ ਹੋਣ ਕਰਕੇ ਕਥਿਤ ਤੌਰ ‘ਤੇ ਆਪਣੀ ਪਤਨੀ ਨੂੰ ਜ਼ਹਿਰ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਬੱਚੇ ਦਾ ਮੂੰਹ ਚਾਈਨਾ ਡੋਰ ਨੇ ਇੰਨੀ ਬੁਰੀ ਤਰ੍ਹਾਂ ਕੱਟ ਦਿੱਤਾ ਕਿ ਉਸਦੇ 70 ਤੋਂ ਵੱਧ ਟਾਂਕੇ ਲੱਗੇ ਹਨ। ਬੱਚਾ ਹਸਪਤਾਲ 'ਚ ਜੇਰੇ ਇਲਾਜ ਹੈ।
ਪੰਜਾਬ ਸਰਕਾਰ 27 ਜਨਵਰੀ ਨੂੰ 400 ਤੋਂ ਵੱਧ ਨਵੇਂ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ ਸਮਰਪਿਤ ਹੋ ਜਾਣਗੇ।
ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਮੁੱਖ ਗੇਟ ’ਤੇ ਬੀਤੀ ਸ਼ਾਮ ਅਣਪਛਾਤੇ ਕਾਰ ਸਵਾਰਾਂ ਵੱਲੋਂ 3 ਬਿਹਾਰ ਦੇ ਵਸਨੀਕ ਵਿਦਿਆਰਥੀਆਂ ’ਤੇ ਹਮਲਾ ਕੀਤਾ ਗਿਆ। ਇਸ ਸਬੰਧੀ ਪੁਲੀਸ ਨੇ ਇਸ ਮਾਮਲੇ ’ਚ ਅਣਪਛਾਤਿਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ।