ਵਿਜੀਲੈਂਸ ਬਿਊਰੋ ਵੱਲੋਂ ਜ਼ਬਰੀ ਵਸੂਲੀ ਕਰਨ ਵਾਲੇ ਗ੍ਰਿਫ਼ਤਾਰ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਸਰਕਾਰੀ ਮੁਲਾਜ਼ਮ ਨੂੰ ਬਲੈਕਮੇਲ ਕਰਕੇ ਉਸ ਕੋਲੋਂ 1,50,000 ਰੁਪਏ ਜ਼ਬਰੀ ਵਸੂਲੀ ਕਰਨ ਦੇ ਦੋਸ਼ ਹੇਠ ਤਿੰਨ ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਵਿੱਚ ਨਾਭਾ, ਪਟਿਆਲਾ ਦਾ