ਪੰਜਾਬ ’ਚ ਦੁਨੀਆ ਨੂੰ ਅਲਵਿਦਾ ਕਹਿਣ ਵਾਲੇ ਵੀ ਲੈ ਰਹੇ ਨੇ ਰਾਸ਼ਨ , ਹੈਰਾਨਕੁਨ ਅੰਕੜੇ ਆਏ ਸਾਹਮਣੇ
ਜਾਂਚ ’ਚ ਪਤਾ ਲੱਗਾ ਹੈ ਕਿ ਪੰਜਾਬ ਵਿੱਚ ਹਜ਼ਾਰਾਂ ਮ੍ਰਿਤਕ ਵਿਅਕਤੀ ਆਟਾ ਦਾਲ ਸਕੀਮ ਤਹਿਤ ਰਾਸ਼ਨ ਲੈ ਰਹੇ ਹਨ।
Punjab news
ਜਾਂਚ ’ਚ ਪਤਾ ਲੱਗਾ ਹੈ ਕਿ ਪੰਜਾਬ ਵਿੱਚ ਹਜ਼ਾਰਾਂ ਮ੍ਰਿਤਕ ਵਿਅਕਤੀ ਆਟਾ ਦਾਲ ਸਕੀਮ ਤਹਿਤ ਰਾਸ਼ਨ ਲੈ ਰਹੇ ਹਨ।
‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਚਰਚਾਂ ਨੂੰ ਨਿਸ਼ਾਨਾ ਬਣਾਇਆ ਹੈ। ਆਮਦਨ ਕਰ ਵਿਭਾਗ ਨੇ ਅੱਜ ਜਲੰਧਰ ਦੋ ਪਾਸਟਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਜਲੰਧਰ, ਕਪੂਰਥਲਾ, ਅੰਮ੍ਰਿਤਸਰ ਅਤੇ ਮੋਹਾਲੀ ਵਿੱਚ ਹੋਈ। ਇਸ ਨਾਲ ਚਰਚ ਨਾਲ ਜੁੜੇ ਲੋਕਾਂ ਵਿਚ ਹਲਚਲ ਪੈਦਾ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ
ਮੁਹਾਲੀ : ਪੰਜਾਬ ਸਰਕਾਰ ਨੇ ਰਾਜ ਵਿਜੀਲੈਂਸ ਬਿਊਰੋ ਦੇ 7 ਡੀਐਸਪੀਜ਼ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਪੰਜਾਬ ਦੇ ਚੀਫ ਡਾਇਰੈਕਟਰ ਵਰਿੰਦਰ ਕੁਮਾਰ ਨੇ ਹੁਕਮ ਜਾਰੀ ਕੀਤੇ ਹਨ। ਪੂਰੀ ਸੂਚੀ ਹੇਠਾਂ ਦੇਖੋ।
ਮੁਹਾਲੀ : ਸੋਹਾਣਾ ਪੁਲੀਸ ਨੇ ਨਵਜੰਮੇ ਬੱਚੇ ਦੀ ਤਸਕਰੀ ਵਾਲੇ ਗਰੋਹ ਦਾ ਪਰਦਾਫਾਸ਼ ਕਰਕੇ ਦੋ ਔਰਤਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮਾਂ ਨੇ ਬੀਤੇ ਦਿਨੀਂ ਫਰੀਦਕੋਟ ’ਚੋਂ ਇਕ ਬੱਚੀ ਚੋਰੀ ਕੀਤੀ ਸੀ। ਮੁਲਜ਼ਮਾਂ ਨੇ ਬੱਚੀ ਨੂੰ ਖਿਡਾਉਣ ਤੇ ਉਸ ਨਾਲ ਫੋਟੋ ਖਿਚਵਾਉਣ ਲਈ
ਪੰਜਾਬ ਸਰਕਾਰ ਵੱਲੋਂ ‘ਸਮਾਰਟ ਰਾਸ਼ਨ ਕਾਰਡਾਂ’ ਦੀ ਵਿੱਢੀ ਪੜਤਾਲ ’ਚ ਕਰੀਬ 70 ਹਜ਼ਾਰ ਲਾਭਪਾਤਰੀ ਅਯੋਗ ਨਿਕਲੇ ਹਨ। ਵੱਡੀ ਗਿਣਤੀ ’ਚ ਅਯੋਗ ਸ਼ਨਾਖ਼ਤ ਹੋਏ ਲਾਭਪਾਤਰੀ ਰਸੂਖਵਾਨ ਵੀ ਹਨ। ਕਾਂਗਰਸੀ ਹਕੂਮਤ ਸਮੇਂ ਉਨ੍ਹਾਂ ਪਰਿਵਾਰਾਂ ਨੂੰ ਵੀ ਆਟਾ ਦਾਲ ਸਕੀਮ ਦਾ ਲਾਹਾ ਦਿੱਤਾ ਗਿਆ ਜੋ ਸ਼ਰਤਾਂ ਪੂਰੀਆਂ ਨਹੀਂ ਕਰਦੇ ਸਨ। ਮੌਜੂਦਾ ਸਰਕਾਰ ਵੱਲੋਂ ਆਟਾ ਦਾਲ ਸਕੀਮ (ਸਮਾਰਟ ਰਾਸ਼ਨ
ਘਰ ਵਿੱਚ ਲੜਕੀਆਂ ਨੂੰ ਚਿੱਟੇ ਦਾ ਨਸ਼ਾ ਕਰਵਾ ਕੇ ਦੇਹ ਵਪਾਰ ਕਰਵਾਉਣ ਦੀ ਵੀਡੀਓ ਵਾਇਰਲ ਹੋਣ ਮਗਰੋਂ ਥਾਣਾ ਸਿਟੀ ਦੱਖਣੀ ਪੁਲੀਸ ਨੇ ਦੇਹ ਵਪਾਰ ਦਾ ਅੱਡਾ ਚਲਾਉਣ ਵਾਲੇ ਜੋੜੇ ਅਤੇ ਇੱਕ ਮਹਿਲਾ ਦਲਾਲ ਨੂੰ ਗ੍ਰਿਫ਼ਤਾਰ ਕੀਤਾ ਹੈ।
ਬਠਿੰਡਾ ਦੇ ਰਿੰਗ ਰੋਡ ਫੇਜ਼-2 ਵਿਖੇ ਸਾਲਾਸਰ ਬਾਲਾਜੀ ਮੰਦਰ ਦਾ ਲੈਂਟਰ ਡਿੱਗ ਗਿਆ। ਲੈਂਟਰ ਡਿੱਗਣ ਨਾਲ ਕਰੀਬ 10 ਤੋਂ 12 ਲੋਕ ਮਲਬੇ ਹੇਠਾਂ ਦੱਬ ਗਏ ਸਨ।
ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਣਵੀਰ ਸਿੰਘ ਭੁੱਲਰ ਨੇ ਦੂਜਾ ਵਿਆਹ ਕਰਵਾ ਲਿਆ ਹੈ । ਉਨ੍ਹਾਂ ਨੇ ਸੰਗਰੂਰ ਦੀ ਰਹਿਣ ਵਾਲੀ ਅਮਨਦੀਪ ਕੌਰ ਗੌਂਸਲ ਨਾਲ ਗੁਰਦੁਆਰਾ ਸਾਹਿਬ ਵਿਖੇ ਵਿਆਹ ਕਰਵਾਇਆ ਹੈ। ਜਾਣਕਾਰੀ ਅਨੁਸਾਰ ਰਣਬੀਰ ਸਿੰਘ ਭੁੱਲਰ ਦੀ ਹਮਸਫਰ ਅਮਨਦੀਪ ਕੌਰ ਸੰਗਰੂਰ ਦੇ ਰਹਿਣ ਵਾਲੇ ਹਨ। ਦੱਸ ਦੇਈਏ ਕਿ ਵਿਧਾਇਕ ਭੁੱਲਰ
ਕਿਸੇ ਵੇਲੇ ਮੋਬਾਈਲ ਕੁਨੈਕਸ਼ਨ ਲੈਣ ਦੇ ਮਾਮਲੇ ਵਿੱਚ ਰਿਕਾਰਡ ਤੋੜਨ ਵਾਲੇ ਪੰਜਾਬੀਆਂ ਵਿੱਚ ਖੇਤੀ ਅੰਦੋਲਨ ਖ਼ਤਮ ਹੋਣ ਮਗਰੋਂ ਇਹ ਰੁਝਾਨ ਵਿੱਚ ਕਾਫ਼ੀ ਗਿਰਾਵਟ ਆਈ ਹੈ।
ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਤੋਂ ਸਾਹਮਣੇ ਆਇਆ ਹੈ ਜਿੱਥੇ ਨਸ਼ੇ ਦੀ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਕੰਵਰਮੀਤ ਸਿੰਘ (23) ਪੁੱਤਰ ਰਮਿੰਦਰ ਸਿੰਘ ਸ਼ਾਹ ਵਜੋਂ ਹੋਈ ਹੈ,