“ਖ਼ੁਦ ਨੂੰ ਛੋਟਾ ਰੱਖਣਾ ਤੇ ਦੂਜੇ ਨੂੰ ਵੱਡਾ, ਬਹੁਤ ਘੱਟ ਲੋਕਾਂ ਦੇ ਹਿੱਸੇ ਆਉਂਦਾ : ਮੁੱਖ ਮੰਤਰੀ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ((CM Bhagwant Mann)ਨੇ ਫਰੀਦਕੋਟ ਵਿਖੇ ਬਾਬਾ ਸ਼ੇਖ ਫਰੀਦ ਜੀ ਦੇ ਸਲਾਨਾ ਮੇਲੇ ਵਿਚ ਸ਼ਿਰਕਤ ਕੀਤੀ ਤੇ ਟਿੱਬਾ ਬਾਬਾ ਫਰੀਦਕੋਟ ਵਿਖੇ ਮੱਥਾ ਟੇਕਿਆ। ਇਸ ਮੌਕੇ ਭਗਵੰਤ ਮਾਨ ਨੇ ਸੰਗਤਾਂ ਨੂੰ ਸੰਬਧਨ ਕਰਦੇ ਹੋਏ ਕਿਹਾ ਕਿ ਇਹ ਮੇਲੇ ਸਾਡਾ ਵਿਰਸਾ ਹਨ। ਇਹ ਮੇਲੇ ਸਿਰਫ ਇਨਸਾਨਾਂ ਦਾ ਹੀ ਨਹੀਂ ਸਗੋਂ ਸਭਿਆਚਾਰਾਂ ਦੇ ਮੇਲ