ਜਲੰਧਰ ‘ਚ ਅਕਾਲੀ ਆਗੂ ਤੇ ਸਾਥੀ ‘ਤੇ ਹਮਲਾ , ਗੰਭੀਰ ਹਾਲਤ ‘ਚ ਹਸਪਤਾਲ ਦਾਖਲ
ਜਲੰਧਰ ਦੇ ਮਕਸੂਦਾਂ ਥਾਣੇ ਅਧੀਨ ਪੈਂਦੇ ਪਿੰਡ ਰਾਏਪੁਰ-ਰਸੂਲਪੁਰ 'ਚ ਇਕ ਅਕਾਲੀ ਆਗੂ ਤੇ ਉਸ ਦੇ ਸਾਥੀ 'ਤੇ ਪਿਸਤੌਲ ਨਾਲ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।
Punjab news
ਜਲੰਧਰ ਦੇ ਮਕਸੂਦਾਂ ਥਾਣੇ ਅਧੀਨ ਪੈਂਦੇ ਪਿੰਡ ਰਾਏਪੁਰ-ਰਸੂਲਪੁਰ 'ਚ ਇਕ ਅਕਾਲੀ ਆਗੂ ਤੇ ਉਸ ਦੇ ਸਾਥੀ 'ਤੇ ਪਿਸਤੌਲ ਨਾਲ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।
ਸਮਾਣਾ-ਪਟਿਆਲਾ ਰੋਡ ’ਤੇ ਪਿੰਡ ਢੈਂਠਲ ਨੇੜੇ ਬੀਤੀ ਰਾਤ ਸੜਕ ’ਤੇ ਖੜ੍ਹੀ ਟਰਾਲੀ ਵਿੱਚ ਕਾਰ ਵੱਜਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ।
ਮੋਗਾ ਦੇ ਲਾਲਾ ਲਾਜਪਤ ਰਾਏ ਕਾਲਜ ਦੇ ਵਿਦਿਆਰਥੀ ਮੈਚ ਨੂੰ ਲੈ ਕੇ ਇੱਕ ਦੂਜੇ ਨਾਲ ਭਿੜ ਗਏ। ਦੋ ਗੁੱਟਾਂ ਵਿਚਾਲੇ ਝਗੜਾ ਵਧਦੇ ਹੀ ਜੰਮੂ-ਕਸ਼ਮੀਰ ਅਤੇ ਬਿਹਾਰ ਦੇ ਵਿਦਿਆਰਥੀਆਂ ਵਿਚਾਲੇ ਇੱਟਾਂ-ਪੱਥਰ ਵੀ ਚੱਲਣੇ ਸ਼ੁਰੂ ਹੋ ਗਏ, ਜਿਸ ‘ਚ ਕਈ ਵਿਦਿਆਰਥੀ ਜ਼ਖਮੀ ਹੋ ਗਏ।
ਸੋਹਾਣਾ ਵਿੱਚ ਆਪਣੀ ਸਹੇਲੀ ਨਾਲ ਪੀਜੀ ਵਿੱਚ ਰਹਿੰਦੀ ਸਟਾਫ਼ ਨਰਸ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਸੀਬ ਕੌਰ (23) ਵਾਸੀ ਅਬੋਹਰ ਵਜੋਂ ਹੋਈ ਹੈ।
ਪੰਜਾਬ ਦੇ ਹੁਸ਼ਿਆਰਪੁਰ ਦੇ ਇਕ ਪਿੰਡ 'ਚ ਬਲਾਤਕਾਰ ਦਾ ਸ਼ਿਕਾਰ ਹੋਈ 11 ਸਾਲਾ ਮਾਨਸਿਕ ਤੌਰ 'ਤੇ ਕਮਜ਼ੋਰ ਬੱਚੀ ਨੇ ਬੱਚੇ ਨੂੰ ਜਨਮ ਦਿੱਤਾ ਹੈ।
ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਤੇ ਹਵਾਲਾਤੀਆਂ ਨੂੰ ਨਸ਼ਾ ਤੇ ਮੋਬਾਈਲ ਫ਼ੋਨ ਸਪਲਾਈ ਕਰਨ ਦੇ ਦੋਸ਼ ਹੇਠ ਪੁਲੀਸ ਨੇ ਡਿਪਟੀ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਤਰੀ ਪਾਕਿਸਤਾਨ ਵਿਚ ਬਣ ਰਹੀ ਪੱਛਮੀ ਮੌਸਮੀ ਗੜਬੜੀ ਵਜੋਂ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੂੰ ਪੱਤਰ ਲਿਖ ਕੇ ਪੰਜਾਬ ਤੋਂ ਪਵਿੱਤਰ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ।
ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਵਿੱਚ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਚਿੰਤਾਜਨਕ ਵਾਧਾ ਪ੍ਰਸ਼ਾਸਨ ਦੀ ਨਿਰਾਸ਼ਾਜਨਕ ਅਸਫਲਤਾ ਨੂੰ ਦਰਸਾਉਂਦਾ ਹੈ
ਹਰਿਆਣਾ ਸਰਕਾਰ ਨੇ ਇੱਕ ਸੈਟੇਲਾਈਟ ਤਸਵੀਰ ਵੀ ਸਾਂਝੀ ਕੀਤ ਹੈ। ਤਸਵੀਰ ਵਿੱਚ ਹਰਿਆਣਾ ਤੋਂ ਕਈ ਗੁਣਾ ਪੰਜਾਬ ਵਿੱਚ ਪਰਾਲੀ ਸਾੜੇ ਜਾਣ ਦੇ ਹਾਲਾਤ ਦਿਸੇ।