ਕੇਂਦਰੀ ਵਿਦੇਸ਼ ਮੰਤਰਾਲੇ ਨੇ ਅਮਨ ਅਰੋੜਾ ਦੇ ਵਿਦੇਸ਼ ਦੌਰੇ ‘ਤੇ ਲਾਈ ਰੋਕ
ਭਾਰਤ ਦੇ ਕੇਂਦਰੀ ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਯੂਰਪ ਦੇ ਸਰਕਾਰੀ ਦੌਰੇ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
Punjab news
ਭਾਰਤ ਦੇ ਕੇਂਦਰੀ ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਯੂਰਪ ਦੇ ਸਰਕਾਰੀ ਦੌਰੇ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
‘ਦ ਖ਼ਾਲਸ ਬਿਊਰੋ : ਝੋਨੇ ਦੀ ਫ਼ਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਸਾਰ ਹੀ ਪਰਾਲੀ ਨੂੰ ਸਾੜਨ ਦੀ ਵਿਸ਼ਾ ਛਿੜ ਜਾਂਦਾ ਹੈ। ਜਿਸ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਪਾਉਣ ਅਤੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਵਾਸਤੇ ਲਏ ਜਾ ਰਹੇ ਫੈਸਲੇ ਦਾ
‘ਦ ਖ਼ਾਲਸ ਬਿਊਰੋ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ ਆਇਆ ਹੈ। ਜਿਸ ਮੁਤਾਬਿਕ ਹਰਿਆਣਾ ਦੇ ਗੁਰਦੁਆਰਿਆਂ ਦਾ ਮੈਨੇਜਮੈਂਟ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਕਮੇਟੀ ਹੀ ਕਰੇਗੀ। ਕੋਰਟ ਨੇ ਹਰਿਆਣਾ ਕਮੇਟੀ ਨੂੰ ਚੁਣੌਤੀ ਦੇਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ(SGPV) ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ ਅਤੇ ਸਿੱਖ ਗੁਰਦੁਆਰਾ
ਪੰਜਾਬ (punjab) ਵਿੱਚ ਲੁੱਟਾਂ ਖੋਹਾਂ ਦੀਆਂ ਘਟਨਾਵਾਂ (Robbery incidents)ਦਿਨ-ਬ-ਦਿਨ ਵੱਧਦੀਆਂ ਜਾ ਰਹੀਆਂ ਹਨ। ਜਿਸ ਕਾਰਨ ਆਮ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ। ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸਾਹਮਣੇ ਆਇਆ ਹੈ। ਜਿਥੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ(Gurdwara Sri Fatehgarh Sahib) ਵਿਖੇ ਮੱਥਾ ਟੇਕਣ ਆਈ ਔਰਤ ਦੀ ਸੋਨੇ ਦੀ ਚੂੜੀ ਕੱਟ
ਭਾਰਤ- ਪਾਕਿਸਤਾਨ ਸਰਹੱਦ(India-Pakistan border) ‘ਤੇ ਨਸ਼ਾ ਤਸਕਰੀ(drug trafficking) ਅਤੇ ਅਸਲਾ ਬਰਾਮਦੀ(Arms export) ਦਾ ਸਿਲਸਿਲਾ ਲਗਾਤਾਰ ਵੱਧਦਾ ਜਾ ਰਿਹਾ ਹੈ। ਅੰਮ੍ਰਿਤਸਰ(Amritsar) ‘ਚ ਤਾਇਨਾਤ ਬੀਐੱਸਐੱਫ ਦੇ ਜਵਾਨਾਂ ਵੱਲੋਂ ਪਾਕਿਸਤਾਨ ਤੋਂ ਤਸਕਰੀ ਨੂੰ ਨਾਕਾਮ ਕਰਕੇ ਤਿੰਨ ਪੈਕੇਟ ਹੈਰੋਇਨ ਅਤੇ ਅਸਲਾ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਭਾਰਤ-ਪਾਕਿ ਸਰਹੱਦ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ ਨੇ ਸਰਹੱਦੀ ਚੌਕੀ ਪੁਲ ਮੋਰਾਂ
ਪੰਜਾਬੀ ਯੂਨੀਵਰਸਿਟੀ ਵੱਲੋਂ ਕੀਤੀ ਖੋਜ ਵਿਚ ਸਾਹਮਣੇ ਆਇਆ ਹੈ ਕਿ ਸੈਕੰਡਰੀ ਸਿੱਖਿਆ ਦੀ ਦਰ ਵਿਚ ਲਗਾਤਾਰ ਵਾਧਾ ਤਾਂ ਹੋ ਰਿਹਾ ਹੈ ਪਰ ਇਹ ਸਰਕਾਰੀ ਸਕੂਲਾਂ ਦੀ ਬਜਾਇ ਨਿੱਜੀ ਸਕੂਲਾਂ ਵਿਚ ਜ਼ਿਆਦਾ ਹੋਇਆ ਹੈ। ਪਿਛਲੇ ਤਿੰਨ ਦਹਾਕਿਆਂ ਦੌਰਾਨ ਸਰਕਾਰੀ ਸਕੂਲਾਂ ਵਿਚ ਕੋਈ ਵਾਧਾ ਨਹੀਂ ਹੋਇਆ ਹੈ ਜਦੋਂਕਿ ਨਿੱਜੀ ਸਕੂਲਾਂ ਦੀ ਗਿਣਤੀ ਵਿਚ ਬਹੁਤ ਵੱਡਾ ਵਾਧਾ ਹੋਇਆ
ਮੋਹਾਲੀ : ਘੜੂੰਆਂ ਯੂਨੀਵਰਸਿਟੀ ਵਿੱਚ ਕਥਿਤ ਤੌਰ ‘ਤੇ ਹੋਸਟਲ ਵਿੱਚ ਕੁੜੀਆਂ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿੱਚ ਵਿਦਿਆਰਥੀਆਂ ਦਾ ਧਰਨਾ ਰਾਤ 1.30 ਵਜੇ ਸਮਾਪਤ ਹੋ ਗਿਆ ਹੈ। ਰੋਪੜ ਰੇਂਜ ਦੇ ਡੀਆਈਜੀ ਗੁਰਪ੍ਰੀਤ ਭੁੱਲਰ ਅਤੇ ਮੋਹਾਲੀ ਦੇ ਡੀਸੀ ਅਮਿਤ ਤਲਵਾੜ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਹੁਣ ਯੂਨੀਵਰਸਿਟੀ ਵਿੱਚ 24 ਸਤੰਬਰ
‘ਦ ਖ਼ਾਲਸ ਬਿਊਰੋ : ਸਿੰਜਾਈ ਵਿਭਾਗ ‘ਚ ਕਥਿਤ ਬਹੁ- ਕਰੋੜੀ ਘੁਟਾਲੇ(irrigation scam) ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਦੋ ਸਾਬਕਾ ਮੰਤਰੀ ਮੰਤਰੀਆਂ ਜਨਮੇਜਾ ਸਿੰਘ ਸੇਖੋਂ ਅਤੇ ਸ਼ਰਨਜੀਤ ਸਿੰਘ ਢਿੱਲੋਂ ਖ਼ਿਲਾਫ਼ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਹੋਇਆ ਹੈ। ਇਸ ਖ਼ਬਰ ਦਾ ਖੁਲਾਸਾ ਟ੍ਰਿਬਿਊਨ ਨੇ ਆਪਣੀ ਰਿਪੋਰਟ ਵਿੱਚ ਕੀਤਾ ਹੈ। ਇੰਨਾ ਹੀ ਨਹੀਂ ਉਕਤ ਦੋ ਸਾਬਕਾ
ਪੰਜਾਬ ਦੀਆਂ ਜੇਲ੍ਹਾਂ ਵਿਚ ਕੈਦੀਆਂ ਤੇ ਹਵਾਲਾਤੀਆਂ ਕੋਲੋਂ ਮੋਬਾਇਲ ਮਿਲਣ ਦਾ ਸਿਲਸਲਾ ਲਗਾਤਾਰ ਜਾਰੀ ਹੈ। ਪੁਲਿਸ ਵੱਲੋਂ ਸਖਤੀ ਦੇ ਲੱਖ ਦਾਅਵੇ ਕੀਤੇ ਜਾਂਦੇ ਹਨ ਪਰ ਤਾਜ਼ਾ ਬਰਾਮਦਗੀ ਵੱਡੇ ਸਵਾਲ ਖੜ੍ਹੇ ਕਰਦੀ ਹੈ। ਜੇਲ੍ਹਾਂ ਵਿਚ ਮੁਬਾਇਲ ਤੇ ਨਸ਼ਾ ਪਹੁੰਚਣ ਵਿਚ ਜੇਲ੍ਹ ਅਧਿਕਾਰੀਆਂ ਦੀ ਮਿਲੀਭੁਗਤ ਦੇ ਮਾਮਲੇ ਵੀ ਸਾਹਮਣੇ ਆਉਂਦੇ ਰਹਿੰਦੇ ਹਨ। ਪੰਜਾਬ ਦੀਆਂ ਜੇਲ੍ਹਾਂ ਵਿੱਚ ਗੈਂਗਸਟਰ
ਵਿਧਾਨ ਸਭਾ ਹਲਕਾ ਖੇਮਕਰਨ ਦੇ ਕਸਬਾ ਭਿੱਖੀਵਿੰਡ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਨੇੜੇਓਂ ਇੱਕ ਨੌਜਵਾਨ ਕੁੜੀ ਨੀਮ ਬੇਹੋਸ਼ੀ ਦੀ ਹਾਲਤ ਵਿੱਚ ਮਿਲੀ ਹੈ।