ਸਿਮਰਨਜੀਤ ਮਾਨ ਨੇ ਕੇਂਦਰ ’ਤੇ ਲਾਏ ਇਹ ਦੋਸ਼ , ਕਹਿ ਦਿੱਤੀ ਇਹ ਗੱਲ
ਉਨ੍ਹਾਂ ਕਿਹਾ ਕਿ ਇਸ ਵਪਾਰ ਨਾਲ ਪੰਜਾਬ ਦੇ ਸਿੱਖ ਭਾਈਚਾਰੇ ਨੂੰ ਵਧੇਰੇ ਲਾਭ ਹੋਵੇਗਾ, ਇਸੇ ਕਰਕੇ ਕੇਂਦਰ ਵੱਲੋਂ ਇਸ ਦੀ ਖੁੱਲ੍ਹ ਨਹੀਂ ਦਿੱਤੀ ਜਾ ਰਹੀ।
Punjab news
ਉਨ੍ਹਾਂ ਕਿਹਾ ਕਿ ਇਸ ਵਪਾਰ ਨਾਲ ਪੰਜਾਬ ਦੇ ਸਿੱਖ ਭਾਈਚਾਰੇ ਨੂੰ ਵਧੇਰੇ ਲਾਭ ਹੋਵੇਗਾ, ਇਸੇ ਕਰਕੇ ਕੇਂਦਰ ਵੱਲੋਂ ਇਸ ਦੀ ਖੁੱਲ੍ਹ ਨਹੀਂ ਦਿੱਤੀ ਜਾ ਰਹੀ।
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਸਰਕਾਰੀ ਮੁਲਾਜ਼ਮ ਨੂੰ ਬਲੈਕਮੇਲ ਕਰਕੇ ਉਸ ਕੋਲੋਂ 1,50,000 ਰੁਪਏ ਜ਼ਬਰੀ ਵਸੂਲੀ ਕਰਨ ਦੇ ਦੋਸ਼ ਹੇਠ ਤਿੰਨ ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਵਿੱਚ ਨਾਭਾ, ਪਟਿਆਲਾ ਦਾ
ਮੁਹਾਲੀ : ਸਿੱਖਿਆ ਵਿਭਾਗ ਵਲੋਂ 168 ਡੀਪੀ ਮਾਸਟਰ ਕੈਡਰ ਦੀਆਂ ਸਲੈਕਸ਼ਨ ਲਿਸਟਾਂ ਨਾ ਜਾਰੀ ਹੋਣ ਕਾਰਨ ਅਧਿਆਪਕਾਂ ਵਿੱਚ ਫੈਲੇ ਰੋਸ ਨੇ ਜ਼ੋਰ ਫੜ ਲਿਆ ਹੈ ਤੇ ਅੱਜ ਮੁਹਾਲੀ ਦੀਆਂ ਸੜਕਾਂ ‘ਤੇ ਇਹ ਰੋਸ ਪ੍ਰਦਰਸ਼ਨ ਦੇਖਣ ਨੂੰ ਵੀ ਮਿਲਿਆ ਹੈ। ਭਰਤੀ ਪ੍ਰਕ੍ਰਿਆ ਪੂਰੀ ਨਾ ਹੋਣ ਕਾਰਨ ਸੋਹਾਣਾ ਸਾਹਿਬ ਗੁਰਦੁਆਰੇ ਕੋਲ ਕੜਾਕੇ ਦੀ ਠੰਡ ਵਿੱਚ ਅਧਿਆਪਕਾਂ ਨੇ
ਪੰਜਾਬ ਦੇ ਲੁਧਿਆਣਾ ਜਿਲ੍ਹੇ ਦੇ ਪਿੰਡ ਮੰਡਿਆਣੀ ਵਿੱਚ ਦੇਰ ਰਾਤ ਇੱਕ ਝੁੱਗੀ ਵਿੱਚ ਅਚਾਨਕ ਅੱਗ ਲੱਗ ਗਈ। ਇਸ ਭਿਆਨਕ ਹਾਦਸੇ ‘ਚ 6 ਬੱਚੇ ਝੁਲਸ ਗਏ ਹਨ।
ਸੰਗਰੂਰ : ਉੱਤਰੀ ਭਾਰਤ ਸਮੇਤ ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਢ ਦਾ ਪ੍ਰਕੋਪ ਹਰ ਰੋਜ਼ ਵੱਧਦਾ ਜਾ ਰਿਹਾ ਹੈ। ਲਗਾਤਾਰ ਤਾਪਮਾਨ ਵਿੱਚ ਗਿਰਾਵਟ ਹੁੰਦੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਠੰਢ ਨੇ ਪੰਜਾਬ ਵਿੱਚ 19 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਪੰਜਾਬ ਦੇ ਜ਼ਿਆਦਾਤਾਰ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 8 ਡਿਗਰੀ ਸੈਲਸੀਅਸ ਤੋਂ 11
ਜਲੰਧਰ-ਲੁਧਿਆਣਾ ਵਿਚਕਾਰ ਪੈਂਦੇ ਫਗਵਾੜਾ ਕਸਬੇ 'ਚ ਦੇਰ ਰਾਤ ਗੈਂਗਸਟਰਾਂ ਨੇ ਇਕ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਮਾਨਸਾ : ਪਿਛਲੇ ਕੁਝ ਦਿਨਾਂ ਤੋਂ ਦੇਸ ਤੋਂ ਬਾਹਰ ਗਏ ਹੋਏ ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ( Balkaur Singh ) ਵਤਨ ਵਾਪਸ ਪਰਤ ਆਏ ਹਨ। ਉਹਨਾਂ ਹਰ ਐਤਵਾਰ ਦੀ ਤਰਾਂ ਆਪਣੇ ਘਰ ਵਿੱਚ ਮਿਲਣ ਆਏ ਲੋਕਾਂ ਨੂੰ ਸੰਬੋਧਨ ਕੀਤਾ ਹੈ। ਆਈ ਹੋਈ ਸੰਗਤ ਦਾ ਧੰਨਵਾਦ ਕਰਦੇ ਹੋਏ ਉਹਨਾਂ ਨੇ ਇਨਸਾਫ ਹੋਣ ਦੀ ਉਮੀਦ
ਫਿਰੋਜ਼ਪੁਰ : ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਇੱਕ ਸਰਕਾਰੀ ਸਕੂਲ ਦੇ ਚਾਰ ਵਿਦਿਆਰਥੀਆਂ ਨੇ 12 ਸਾਲਾਂ ਬਾਅਦ ਰਾਜ ਬੋਰਡ ਦੀ ਪ੍ਰੀਖਿਆ ਦੀ ਮੈਰਿਟ ਸੂਚੀ ਵਿੱਚ ਜਗ੍ਹਾ ਬਣਾਈ ਤਾਂ ਪ੍ਰਿੰਸੀਪਲ ਨੇ ਉਨ੍ਹਾਂ ਦੀ ਹਵਾਈ ਯਾਤਰਾ ਦੀ ਇੱਛਾ ਪੂਰੀ ਕੀਤੀ । ਫਿਰੋਜ਼ਪੁਰ ਦੇ ਜ਼ੀਰਾ ਦੇ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੇ ਪ੍ਰਿੰਸੀਪਲ ਰਾਕੇਸ਼
ਕੈਨੇਡਾ ਦੇ ਕੈਂਬਰਿਜ ਓਨਟਾਰੀਓ ਵਿੱਚ ਇੱਕ 23 ਸਾਲਾ ਪੰਜਾਬੀ ਨੌਜਵਾਨ ਦੀ ਕਾਰ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਨਰਿੰਦਰ ਸਿੰਘ ਵਜੋਂ ਹੋਈ ਹੈ,
ਦੇਸ਼ ਦੀ ਰਾਜਧਾਨੀ ਦਿੱਲੀ-ਐੱਨਸੀਆਰ ਸਮੇਤ ਪੂਰੇ ਉੱਤਰ ਭਾਰਤ 'ਚ ਸੀਤ ਲਹਿਰ ਜਾਰੀ ਹੈ। ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ।