ਭਾਰਤ ਜੋੜੋ ਯਾਤਰਾ ਦੌਰਾਨ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਨਾਲ ਵਾਪਰਿਆ ਇਹ ਭਾਣਾ
ਪੰਜਾਬ ਦੇ ਜਲੰਧਰ ਦੇ ਕਾਂਗਰਸ ਸਾਂਸਦ ਸੰਤੋਖ ਸਿੰਘ ਚੌਧਰੀ ( Santokh Singh Chaudhary ) ਦਾ ਦਿਹਾਂਤ ਹੋ ਗਿਆ ਹੈ। ਉਹ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਿਲ ਹੋਏ ਸਨ, ਜਿੱਥੇ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ।
Punjab news
ਪੰਜਾਬ ਦੇ ਜਲੰਧਰ ਦੇ ਕਾਂਗਰਸ ਸਾਂਸਦ ਸੰਤੋਖ ਸਿੰਘ ਚੌਧਰੀ ( Santokh Singh Chaudhary ) ਦਾ ਦਿਹਾਂਤ ਹੋ ਗਿਆ ਹੈ। ਉਹ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਿਲ ਹੋਏ ਸਨ, ਜਿੱਥੇ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ।
ਜਗਰਾਓਂ : ਪੰਜਾਬ ਦੇ ਜਿਲ੍ਹਾ ਲੁਧਿਆਣਾ ਵਿੱਚ ਜਗਰਾਓਂ ਸਥਿਤ ਥਾਣਾ ਸਦਰ ਵਿਚ ਪਾਵਰਕਾਮ ਦੇ ਕੈਸ਼ੀਅਰ ਤੇ ਮਹਿਲਾ ਕਲਰਕ ਨੂੰ ਕੋਰਟ ਨੇ 3 ਸਾਲ ਦੀ ਸਜ਼ਾ ਤੇ 6000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਦੋਵਾਂ ‘ਤੇ 10 ਸਾਲ ਪਹਿਲਾਂ 14 ਦਸੰਬਰ 2013 ਵਿਚ ਧੋਖਾਦੇਹੀ ਸਣੇ ਵੱਖ-ਵੱਖ ਧਾਰਾਵਾਂ ਵਿਚ ਕੇਸ ਦਰਜ ਕੀਤਾ ਗਿਆ ਸੀ। ਪਾਵਰਕਾਮ ਆਫਿਸ ਵਿਚ
ਮੁਹਾਲੀ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਲਾਏ ਮੋਰਚੇ ਨੂੰ ਹੁੰਗਾਰਾ ਮਿਲਣ ਲੱਗਾ ਹੈ। ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਪੰਥਕ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਦੀ ਸਰਹੱਦ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਣਮਿੱਥੇ ਸਮੇਂ ਲਈ ਲਾਏ ਧਰਨੇ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਹੋਰ ਜਥੇਬੰਦੀਆਂ ਵੀ ਧਰਨੇ ਦੀ ਹਮਾਇਤ ਕਰਨ ਲੱਗੀਆਂ ਹਨ।
108 ਐਂਬੂਲੈਂਸ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਵੱਲੋਂ ਅਣਮਿੱਥੇ ਸਮੇਂ ਲਈ ਸਰਕਾਰ ਖ਼ਿਲਾਫ਼ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਐਮਰਜੈਂਸੀ ਹਾਲਤਾਂ ਵਿੱਚ ਮਰੀਜਾਂ ਨੂੰ ਸਿਹਤ ਕੇਂਦਰਾਂ ਤੱਕ ਪੁੱਜਦਾ ਕਰਨ ਵਾਲੀ 108 ਐਂਬੂਲੈਂਸ ਸੇਵਾ ਸਰਕਾਰੀ ਨੀਤੀਆਂ ਤੋਂ ਪ੍ਰੇਸ਼ਾਨ ਹੋ ਕੇ ਅੱਜ ਤੋਂ ਹੜ੍ਹਤਾਲ ਉੱਤੇ ਜਾ ਰਹੇ ਹਨ।
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਕੱਤਰੇਤ ਵਿਖੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਵੇਣੂ ਪ੍ਰਸਾਦ ਨਾਲ ਪੀਸੀਐਸ ਅਧਿਕਾਰੀਆਂ ਦੀ ਮੀਟਿੰਗ ਹੋਈ ਹੈ। ਮੀਟਿੰਗ ਤੋਂ ਬਾਅਦ ਵੇਣੂਪ੍ਰਸਾਦ ਨੇ ਕਿਹਾ ਕਿ ਅੱਜ ਐਸੋਸੀਏਸ਼ਨ ਨੇ ਸਮੂਹਿਕ ਛੁੱਟੀ ਉੱਤੇ ਜਾਣ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਉਹ ਅੱਜ ਮੁੜ ਤੋਂ ਆਪਣੀ ਨੌਕਰੀ
ਲੁਧਿਆਣਾ : ਸਿਰਫ਼ ਦੋ ਸਾਲਾਂ ਵਿਚ ਚਾਹ ਵੇਚਣ ਵਾਲੇ ਦੇ ਪੁੱਤ ਤੋਂ ‘ਕਰੋੜਪਤੀ’ ਬਣੇ ਲੁਧਿਆਣਾ ਦੇ ਅਕਸ਼ੈ ਕੁਮਾਰ ਛਾਬੜਾ ਦੀ ਕੌਮਾਂਤਰੀ ਹੈਰੋਇਨ ਸਿੰਡੀਕੇਟ ਦੇ ਮਾਮਲੇ ’ਚ ਗ੍ਰਿਫ਼ਤਾਰੀ ਐੱਨਸੀਬੀ ਲਈ ਵੱਡੀ ਕਾਮਯਾਬੀ ਸਾਬਿਤ ਹੋਈ ਹੈ। ਅਕਸ਼ੈ ਕੁਮਾਰ ਛਾਬੜਾ, ਜਿਸ ਨੇ ਕੁਝ ਸਮੇਂ ਤੱਕ ਇਕ ਦਵਾਈਆਂ ਦੀ ਦੁਕਾਨ ’ਤੇ ਵੀ ਕੰਮ ਕੀਤਾ, ਉਹ ਮਗਰੋਂ ਕਈ ਵਪਾਰਕ ਜਾਇਦਾਦਾਂ
ਰਾਹੁਲ ਸਿਰ ‘ਤੇ ਲਾਲ ਰੰਗ ਦੀ ਦਸਤਾਰ ਸਜਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੋਏ। ਗੁਰੁਦੁਆਰਾ ਸਾਹਿਬ ਵਿੱਚ ਮੱਥਾ ਟੇਕਣ ਮਗਰੋਂ ਰਾਹੁਲ ਗੁਰਦੁਆਰਾ ਠੰਢਾ ਬੁਰਜ ਵਿੱਚ ਨਤਮਸਤਕ ਹੋਏ
ਪੁਲਿਸ ਭਰਤੀ ਦੇ ਨਾਂ 'ਤੇ ਨੌਜਵਾਨਾਂ ਨਾਲ ਧੋਖਾਧੜੀ ਕਰਨ ਵਾਲੀ ਫਰਜ਼ੀ ਜੱਜ ਤੇ ਉਸਦਾ ਡਿਪਟੀ ਸੁਪਰਡੈਂਟ ਜੇਲ੍ਹ ਪਤੀ ਲੁਧਿਆਣਾ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਹਨ ਅਤੇ ਇਸ ਮਾਮਲੇ ਵਿਚ ਦੋ ਮੁਲਜ਼ਮ ਫਰਾਰ ਹਨ।
ਉਨ੍ਹਾਂ ਕਿਹਾ ਕਿ ਇਸ ਵਪਾਰ ਨਾਲ ਪੰਜਾਬ ਦੇ ਸਿੱਖ ਭਾਈਚਾਰੇ ਨੂੰ ਵਧੇਰੇ ਲਾਭ ਹੋਵੇਗਾ, ਇਸੇ ਕਰਕੇ ਕੇਂਦਰ ਵੱਲੋਂ ਇਸ ਦੀ ਖੁੱਲ੍ਹ ਨਹੀਂ ਦਿੱਤੀ ਜਾ ਰਹੀ।
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਸਰਕਾਰੀ ਮੁਲਾਜ਼ਮ ਨੂੰ ਬਲੈਕਮੇਲ ਕਰਕੇ ਉਸ ਕੋਲੋਂ 1,50,000 ਰੁਪਏ ਜ਼ਬਰੀ ਵਸੂਲੀ ਕਰਨ ਦੇ ਦੋਸ਼ ਹੇਠ ਤਿੰਨ ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਵਿੱਚ ਨਾਭਾ, ਪਟਿਆਲਾ ਦਾ