ਪੰਜਾਬ ‘ਚ ਨਿਕਲੀਆਂ ਬੰਪਰ ਨੌਕਰੀਆਂ
ਮੀਟਿੰਗ ਵਿਚ ਲਏ ਗਏ ਫੈਸਲਿਆਂ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਰਫਰੰਸ ਕਰਦਿਆਂ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਮਿਲਕਫ਼ੈਡ ਵਿਚ 500 ਤੋਂ ਜਿਆਦਾ ਖ਼ਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ।
Punjab news
ਮੀਟਿੰਗ ਵਿਚ ਲਏ ਗਏ ਫੈਸਲਿਆਂ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਰਫਰੰਸ ਕਰਦਿਆਂ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਮਿਲਕਫ਼ੈਡ ਵਿਚ 500 ਤੋਂ ਜਿਆਦਾ ਖ਼ਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ।
ਅੰਮ੍ਰਿਤਸਰ ਵਿਚ ਇੰਟਰਨੈਸ਼ਨਲ ਏਅਰਪੋਰਟ ( Amritsar Airport ) ‘ਤੇ ਵੀਰਵਾਰ ਦੇਰ ਰਾਤ ਜ਼ਬਰਦਸਤ ਹੰਗਾਮਾ ਹੋਇਆ। ਅਮਰੀਕਾ ਜਾਣ ਵਾਲੇ ਯਾਤਰੀ ਬੀਤੇ 24 ਘੰਟਿਆਂ ਤੋਂ ਏਅਰਪੋਰਟ ‘ਤੇ ਫਸੇ ਹੋਏ ਹਨ ਪਰ ਉਨ੍ਹਾਂ ਨੂੰ ਨਾ ਤਾਂ ਬਾਹਰ ਜਾਣ ਦਿੱਤਾ ਜਾ ਰਿਹਾ ਹੈ ਤੇ ਨਾ ਹੀ ਉਨ੍ਹਾਂ ਨੂੰ ਫਲਾਈਟ ਦੀ ਸਹੀ ਜਾਣਕਾਰੀ ਦਿੱਤੀ ਜਾ ਰਹੀ ਹੈ। ਯਾਤਰੀਆਂ ਨੇ ਕੁਝ
ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਲਾਸ਼ ਬਦਲਣ ਦੇ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਜਾਣਕਾਰੀ ਅਨੁਸਾਰ ਜੀਆਰਪੀ ਦੇ ਮ੍ਰਿਤਕ ਮੁਲਾਜ਼ਮ ਨੌਜਵਾਨ ਦਾ ਗਾਰਡ ਆਫ ਆਨਰ ਨਾਲ ਸਸਕਾਰ ਕੀਤਾ ਜਾਣਾ ਸੀ ਪਰ ਦੂਜੇ ਮ੍ਰਿਤਕ ਨੌਜਵਾਨ ਦੀ ਲਾਸ਼ ਦਾ ਸਸਕਾਰ ਕਰ ਦਿੱਤਾ ਗਿਆ। ਬੀਤੇ ਦਿਨ ਜਿਸ ਨੌਜਵਾਨ ਦਾ ਸਸਕਾਰ ਕੀਤਾ ਗਿਆ, ਉਸਦੇ ਪਰਿਵਾਰਕ ਮੈਂਬਰਾਂ ਵੱਲੋਂ ਲਾਸ਼ ਬਦਲਣ
ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਸਿੱਖ ਕੌਮ ਨਾਲ ਹੋ ਰਹੀ ਬੇਇਨਸਾਫ਼ੀ, ਪੰਜਾਬ ਅਤੇ ਭਾਰਤ ਸਰਕਾਰ ਦੀ ਸਿੱਖ ਕੌਮ ਪ੍ਰਤੀ ਬੇਰੁਖੀ ਖਿਲਾਫ਼ ਆਵਾਜ਼ ਬੁਲੰਦ ਕਰਦਿਆਂ 7 ਜਨਵਰੀ ਨੂੰ ਮੁਹਾਲੀ ਸਥਿਤ ਗੁਰਦੁਆਰਾ ਅੰਬ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਕਈ ਸਿੱਖ ਮੁੱਦਿਆਂ ਨੂੰ ਲੈ ਕੇ ਪੱਕਾ ਮੋਰਚਾ ਲਾਉਣ ਦਾ ਐਲਾਨ ਕਰ ਦਿੱਤਾ ਹੈ।
ਪੰਜਾਬ ਵਿੱਚ ਜਲੰਧਰ ਦੇ ਸ਼ਾਹਕੋਟ ਸਬ-ਡਵੀਜ਼ਨ ਅਧੀਨ ਪੈਂਦੇ ਮਲਸੀਆਂ ਕਸਬੇ ਵਿੱਚ ਰਾਜਾ ਅਤੇ ਗਿੰਡਾ ਗਰੁੱਪਾਂ ਵਿਚਕਾਰ ਝੜਪ ਹੋ ਗਈ। ਦੋਵਾਂ ਧਿਰਾਂ ਵੱਲੋਂ ਜ਼ੋਰਦਾਰ ਗੋਲੀਬਾਰੀ ਕੀਤੀ ਗਈ।
ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਂਦੇ ਪਿੰਡ ਵੇਈਂਪੂਈਂ ਵਿੱਚ ਬੀਤੀ ਦੇਰ ਸ਼ਾਮ ਇੱਕ ਨਿਹੰਗ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਵੇਈਂਪੂਈਂ ਵਜੋਂ ਹੋਈ ਹੈ।
ਸ੍ਰੀ ਫ਼ਤਹਿਗੜ੍ਹ ਸਾਹਿਬ : ਪੰਜਾਬ ਦੇ ਜਿਲ੍ਹੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿੱਚ ਸਥਿਤੀ ਉਦੋਂ ਤਣਾਅਪੂਰਨ ਹੋ ਗਈ ਜਦੋਂ ਵਿਦਿਆਰਥੀਆਂ ਨੇ ਕਾਲਜ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਮੌਜੂਦਾ ਪ੍ਰਿੰਸੀਪਲ ਨੂੰ ਤੁਰੰਤ ਬਦਲਣ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਕੱਲ੍ਹ ਦੇਰ ਸ਼ਾਮ ਕਾਲਜ ’ਚ ਬਿਹਾਰ ਦੇ ਵਿਦਿਆਰਥੀਆਂ ਨਾਲ ਸੁਰੱਖਿਆ ਕਰਮਚਾਰੀਆਂ
ਪੰਜਾਬ ਤੇ ਹਰਿਆਣਾ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਠੰਢ ਨੇ ਪਿਛਲੇ 20 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਦੋਵਾਂ ਸੂਬਿਆਂ ਵਿੱਚ ਅੱਜ ਵੀ ਸੰਘਣੀ ਧੁੰਦ ਪਈ ਤੇ ਸੀਤ ਲਹਿਰ ਦਾ ਕਹਿਰ ਜਾਰੀ ਰਿਹਾ, ਜਿਸ ਨੇ ਆਮ ਜਨਜੀਵਨ ਪ੍ਰਭਾਵਿਤ ਕੀਤਾ।
Punjab news-ਕੈਨੇਡਾ ਦੀ ਪੁਲਿਸ ਦੇ ਨਾਲ ਹੀ ਮ੍ਰਿਤਕ ਦੇ ਦੋਸਤਾਂ ਨੇ ਵੀ ਮੌਤ ਦੀ ਪੁਸ਼ਟੀ ਕੀਤੀ ਹੈ।
Punjab Weather update-ਸੂਬੇ ਵਿੱਚ ਛੇ ਜਨਵਰੀ ਤੱਕ ਇਹੀ ਹਾਲ ਬਣੇ ਰਹਿਣੇ ਹਨ। ਆਓ ਜਾਣਦੇ ਹਾਂ ਚੰਡੀਗੜ੍ਹ ਮੌਸਮ ਵਿਭਾਗ ਨੇ ਅਗਲੇ ਦਿਨਾਂ ਦੀ ਕੀ ਭਵਿੱਖਬਾਣੀ ਕੀਤੀ ਹੈ।