24 ਘੰਟਿਆਂ ‘ਚ ਪਰਾਲੀ ਸਾੜਨ ਦੇ 722 ਮਾਮਲੇ , ਸੂਬੇ ਦੀ ਹਵਾ ਹੋਈ ਪ੍ਰਦੂਸ਼ਿਤ
24 ਘੰਟਿਆਂ ਵਿੱਚ ਰਿਕਾਰਡ 772 ਘਟਨਾਵਾਂ ਸਾਹਮਣੇ ਆਈਆਂ ਹਨ। ਜਾਣਕਾਰੀ ਮੁਤਾਬਕ ਜ਼ਿਆਦਾ ਦੇਰ ਤੱਕ ਪ੍ਰਦੂਸ਼ਿਤ ਹਵਾ 'ਚ ਸਾਹ ਲੈਣ ਨਾਲ ਵਿਅਕਤੀ ਨੂੰ ਪਰੇਸ਼ਾਨੀ ਹੋ ਸਕਦੀ ਹੈ
Punjab news
24 ਘੰਟਿਆਂ ਵਿੱਚ ਰਿਕਾਰਡ 772 ਘਟਨਾਵਾਂ ਸਾਹਮਣੇ ਆਈਆਂ ਹਨ। ਜਾਣਕਾਰੀ ਮੁਤਾਬਕ ਜ਼ਿਆਦਾ ਦੇਰ ਤੱਕ ਪ੍ਰਦੂਸ਼ਿਤ ਹਵਾ 'ਚ ਸਾਹ ਲੈਣ ਨਾਲ ਵਿਅਕਤੀ ਨੂੰ ਪਰੇਸ਼ਾਨੀ ਹੋ ਸਕਦੀ ਹੈ
ਹੁਸ਼ਿਆਰਪੁਰ ਪਿੰਡ ਖੋਖਰ ਦੇ ਕਿਸਾਨ ਧੀ ਮਨਜੋਤ ਕੌਰ ਜਨਰਲ ਕੈਟਾਗਰੀ ਵਿੱਚ 38ਵਾਂ ਰੈਂਕ ਹਾਸਲ ਕਰਕੇ ਹਰਿਆਣਾ ਜੁਡੀਸ਼ੀਅਲ ਸਰਵਿਸਿਜ਼ ਦੀ ਜੱਜ ਬਣ ਗਈ ਹੈ।
ਹਸਪਤਾਲ ਦੇ ਦੋ ਕਰਮਚਾਰੀ ਮਰੀਜ਼ ਨੂੰ ਲਿਫਟ ਰਾਹੀਂ ਲਿਜਾ ਰਹੇ ਹਨ। ਇਸ ਦੌਰਾਨ ਲਿਫਟ ਦਾ ਗੇਟ ਖੁੱਲ੍ਹਾ ਰਹਿੰਦਾ ਹੈ ਪਰ ਲਿਫਟ ਹੇਠਾਂ ਚਲੀ ਜਾਂਦੀ ਹੈ। ਅਤੇ ਮਰੀਜ਼ ਸਟਰੈਚਰ ਦੇ ਨਾਲ-ਨਾਲ ਲਿਫਟ ਵਿੱਚ ਸਮਾ ਜਾਂਦਾ ਹੈ।
Former Congress minister Bharat Bhushan Ashu : ਵਿਜੀਲੈਂਸ ਆਸ਼ੂ ਤੋਂ ਪੁੱਛਗਿੱਛ ਲਈ ਚਾਰ ਦਿਨ ਦਾ ਰਿਮਾਂਡ ਵੀ ਹਾਸਲ ਕੀਤਾ ਹੈ
ਲੰਡਾ ਨੇ ਫੇਸਬੁੱਕ ’ਤੇ ਪੋਸਟ ਪਾਈ ਹੈ। ਉਸਨੇ ਲਿਖਿਆ ਹੈ ਕਿ ਗੁਰਜੰਟ ਪੁਲਿਸ ਵਿੱਚ ਭਰਤੀ ਹੋਇਆ ਸੀ, ਉਸ ਨੇ ਮੇਰੇ ਭਰਾ ਅਰਸ਼ਦੀਪ ਭੱਟੀ ਦੀ ਜ਼ਿੰਦਗੀ ਖਰਾਬ ਕਰ ਦਿੱਤੀ ਹੈ
ਲਖਬੀਰ ਸਿੰਘ ਲੰਡਾ ਪਿਛਲੇ 3-4 ਮਹੀਨੇ ਤੋਂ ਦੁਕਾਨਦਾਰ ਤੋਂ 20 ਲੱਖ ਦੀ ਫਿਰੌਤੀ ਮੰਗ ਰਿਹਾ ਸੀ ਤੇ ਪੈਸੇ ਨਾ ਮਿਲਣ ‘ਤੇ ਅੱਜ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਾਰਿਸ ਪੰਜਾਬ ਦੇ ’ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਡੀਜੀਪੀ ਨੂੰ ਸ਼ਿਕਾਇਤ ਕੀਤੀ ਹੈ।
ਨਰਿੰਦਰ ਕੌਰ ਭਰਾਜ ਤੇ ਮਨਦੀਪ ਲੱਖੇਵਾਲ ਦਾ ਵਿਆਹ ਅੱਜ ਪਿੰਡ ਰੋੜੇਵਾਲ ਵਿਖੇ ਗੁਰਦੁਆਰਾ ਬਾਬਾ ਪੂਰਨ ਸਿੰਘ ਵਿਖੇ ਪੂਰਨ ਗੁਰ ਮਰਿਆਦਾ ਅਨੁਸਾਰ ਤੇ ਸਾਦਗੀ ਨਾਲ ਹੋਇਆ
ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨ ਆਗੂਆਂ ਨਾਲ ਮੀਟਿੰਗ, ਕਿਸਾਨਾਂ ਨੇ ਰੱਖਿਆ 8 ਮੰਗਾਂ
ਸਰੀਰਕ ਸਿਖਲਾਈ ਅਧਿਆਪਕਾ ਸਿੱਪੀ ਸ਼ਰਮਾ ਦਾ ਕਹਿਣਾ ਸੀ ਕਿ ਪਿਛਲੀ ਪੰਜਾਬ ਸਰਕਾਰ ਨੇ ਨੌਕਰੀਆਂ ਦੀ ਗਰੰਟੀ ਦਿੱਤੀ ਸੀ, ਪਰ ਕਦੇ ਨਹੀਂ ਮਿਲੀ।