ਸਰਕਾਰੀ ਭਾਅ ਤੋਂ ਘੱਟ ਰੇਟ ‘ਤੇ ਝੋਨਾ ਖਰੀਦਣ ਲਈ ਕਿਹਾ ਤਾਂ ਦੁਖੀ ਕਿਸਾਨ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼..
ਅਨਾਜ ਮੰਡੀ ਜਗਰਾਉਂ ਵਿੱਚ ਜਦੋਂ ਝੋਨੇ ਦੀ ਸਰਕਾਰੀ ਖਰੀਦ ਨਾ ਹੋਣ ਤੋਂ ਦੁਖੀ ਕਿਸਾਨ ਨੇ ਰੇਲ ਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।
Punjab news
ਅਨਾਜ ਮੰਡੀ ਜਗਰਾਉਂ ਵਿੱਚ ਜਦੋਂ ਝੋਨੇ ਦੀ ਸਰਕਾਰੀ ਖਰੀਦ ਨਾ ਹੋਣ ਤੋਂ ਦੁਖੀ ਕਿਸਾਨ ਨੇ ਰੇਲ ਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।
ਪੰਜਾਬ ਦੇ ਮਾਨਸਾ ਜਿਲ੍ਹੇ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਜਿਲ੍ਹੇ ਵਿੱਚ ਵੱਖ-ਵੱਖ ਘਟਨਾਵਾਂ ਵਿੱਚ ਦੋ ਕਿਸਾਨਾਂ ਦੀ ਮੌਤ ਹੋ ਗਈ।
AIG ਅਸ਼ੀਸ਼ ਦੀ ਪਤਨੀ ਤੋਂ ਵੀ ਪੁੱਛਗਿੱਛ ਕੀਤੀ ਗਈ। ਵਿਜੀਲੈਂਸ ਨੇ AIG ਅਸ਼ੀਸ਼ ਕਪੂਰ ਦੀ ਪਤਨੀ ਨੂੰ ਪੇਪਰ 'ਤੇ ਲਿਖ ਕੇ 25 ਸਵਾਲ ਦਿੱਤੇ ਹਨ ਤੇ ਇਹਨਾਂ ਦਾ ਜਵਾਬ 1 ਦਸੰਬਰ ਤੱਕ ਮੰਗਿਆ ਹੈ।
ਜਲੰਧਰ ਦੇ ਮਕਸੂਦਾਂ ਥਾਣੇ ਅਧੀਨ ਪੈਂਦੇ ਪਿੰਡ ਰਾਏਪੁਰ-ਰਸੂਲਪੁਰ 'ਚ ਇਕ ਅਕਾਲੀ ਆਗੂ ਤੇ ਉਸ ਦੇ ਸਾਥੀ 'ਤੇ ਪਿਸਤੌਲ ਨਾਲ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।
ਸਮਾਣਾ-ਪਟਿਆਲਾ ਰੋਡ ’ਤੇ ਪਿੰਡ ਢੈਂਠਲ ਨੇੜੇ ਬੀਤੀ ਰਾਤ ਸੜਕ ’ਤੇ ਖੜ੍ਹੀ ਟਰਾਲੀ ਵਿੱਚ ਕਾਰ ਵੱਜਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ।
ਮੋਗਾ ਦੇ ਲਾਲਾ ਲਾਜਪਤ ਰਾਏ ਕਾਲਜ ਦੇ ਵਿਦਿਆਰਥੀ ਮੈਚ ਨੂੰ ਲੈ ਕੇ ਇੱਕ ਦੂਜੇ ਨਾਲ ਭਿੜ ਗਏ। ਦੋ ਗੁੱਟਾਂ ਵਿਚਾਲੇ ਝਗੜਾ ਵਧਦੇ ਹੀ ਜੰਮੂ-ਕਸ਼ਮੀਰ ਅਤੇ ਬਿਹਾਰ ਦੇ ਵਿਦਿਆਰਥੀਆਂ ਵਿਚਾਲੇ ਇੱਟਾਂ-ਪੱਥਰ ਵੀ ਚੱਲਣੇ ਸ਼ੁਰੂ ਹੋ ਗਏ, ਜਿਸ ‘ਚ ਕਈ ਵਿਦਿਆਰਥੀ ਜ਼ਖਮੀ ਹੋ ਗਏ।
ਸੋਹਾਣਾ ਵਿੱਚ ਆਪਣੀ ਸਹੇਲੀ ਨਾਲ ਪੀਜੀ ਵਿੱਚ ਰਹਿੰਦੀ ਸਟਾਫ਼ ਨਰਸ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਸੀਬ ਕੌਰ (23) ਵਾਸੀ ਅਬੋਹਰ ਵਜੋਂ ਹੋਈ ਹੈ।
ਪੰਜਾਬ ਦੇ ਹੁਸ਼ਿਆਰਪੁਰ ਦੇ ਇਕ ਪਿੰਡ 'ਚ ਬਲਾਤਕਾਰ ਦਾ ਸ਼ਿਕਾਰ ਹੋਈ 11 ਸਾਲਾ ਮਾਨਸਿਕ ਤੌਰ 'ਤੇ ਕਮਜ਼ੋਰ ਬੱਚੀ ਨੇ ਬੱਚੇ ਨੂੰ ਜਨਮ ਦਿੱਤਾ ਹੈ।
ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਤੇ ਹਵਾਲਾਤੀਆਂ ਨੂੰ ਨਸ਼ਾ ਤੇ ਮੋਬਾਈਲ ਫ਼ੋਨ ਸਪਲਾਈ ਕਰਨ ਦੇ ਦੋਸ਼ ਹੇਠ ਪੁਲੀਸ ਨੇ ਡਿਪਟੀ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਤਰੀ ਪਾਕਿਸਤਾਨ ਵਿਚ ਬਣ ਰਹੀ ਪੱਛਮੀ ਮੌਸਮੀ ਗੜਬੜੀ ਵਜੋਂ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।