Punjab news

Punjab news

Punjab

ਪੰਜਾਬ ‘ਚ ਭਾਰੀ ਮਾਤਰਾ ਵਿੱਚ ਆਰਡੀਐਕਸ ਤੇ ਰਾਕੇਟ ਲਾਂਚਰ ਸਮੇਤ ਚਾਰ ਕਾਬੂ

ਪੰਜਾਬ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਸੂਬੇ ਵਿੱਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਦਿਆਂ ਵੱਡੀ ਮਾਤਰਾ ਵਿੱਚ ਆਰਡੀਐਕਸ ਅਤੇ ਰਾਕੇਟ ਲਾਂਚਰ ਬਰਾਮਦ ਕੀਤੇ ਹਨ। ਇਹ ਖੇਪ ਜਲੰਧਰ-ਕਪੂਰਥਲਾ ਹਾਈਵੇ ‘ਤੇ ਸੁਭਾਨਪੁਰ ਤੋਂ ਬਰਾਮਦ ਕੀਤੀ ਗਈ। ਇਹ ਆਪਰੇਸ਼ਨ ਕਾਊਂਟਰ ਇੰਟੈਲੀਜੈਂਸ ਦੇ ਹੈੱਡ ਏਆਈਜੀ ਨਵਜੋਤ ਮਾਹਲ ਦੀ ਅਗਵਾਈ ਹੇਠ ਕੀਤਾ ਗਿਆ। ਸੁਭਾਨਪੁਰ ਦੇ ਚਾਰ ਨੌਜਵਾਨਾਂ ਨੂੰ ਵਿਸਫੋਟਕ

Read More
Others Punjab

ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਇਹ ਲਏ ਫੈਸਲੇ

ਬਿਉਰੋ ਰਿਪੋਰਟ –  ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ (ਸ਼ੁੱਕਰਵਾਰ) ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਰਾਜ ਹਿੱਤ ਨਾਲ ਸਬੰਧਤ 6 ਵੱਡੇ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਮੀਟਿੰਗ ਵਿੱਚ ਅਨੁਸੂਚਿਤ ਜਾਤੀ (ਐਸਸੀ) ਭਾਈਚਾਰੇ ਨਾਲ ਸਬੰਧਤ ਵਕੀਲਾਂ ਲਈ ਰਾਹਤ ਦਾ ਐਲਾਨ ਕੀਤਾ ਗਿਆ ਹੈ। ਖਾਸ ਤੌਰ ‘ਤੇ, ਐਡਵੋਕੇਟ

Read More
Punjab

ਪੰਜਾਬ ’ਚ ਸਾਲਾਨਾ ਸੈਂਕੜੇ ਬੱਚੇ ਹੋ ਰਹੇ ਲਾਪਤਾ, ਜ਼ਿਆਦਾਤਰ ਗਿਣਤੀ ਕੁੜੀਆਂ

ਪੰਜਾਬ ਅਤੇ ਪੂਰੇ ਭਾਰਤ ਵਿੱਚ ਹਰ ਸਾਲ ਸੈਂਕੜੇ ਬੱਚੇ ਲਾਪਤਾ ਹੋ ਰਹੇ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਲੜਕੀਆਂ ਹਨ। ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ (ਐਨਸੀਆਰਬੀ) ਦੀ 2022 ਦੀ ਰਿਪੋਰਟ ਅਨੁਸਾਰ, ਇਹ ਅੰਕੜੇ ਹੈਰਾਨ ਕਰਨ ਵਾਲੇ ਹਨ।  ਨੈਸ਼ਨਲ ਕਰਾਈਮ ਰਿਕਾਰਡ ਬਿਊਰੋ ਵੱਲੋਂ 2022 ਦੀ ਆਪਣੀ ਰਿਪੋਰਟ ਜਾਰੀ ਕੀਤੀ ਗਈ। ਜਿਸ ਤੋਂ ਪਤਾ ਲੱਗਦਾ ਹਰ ਸਾਲ ਦੇਸ਼ ਅੰਦਰ ਹਜ਼ਾਰਾਂ

Read More
Punjab

ਅਕਾਲੀ ਦਲ ਨੂੰ ਇਸ ਦਿਨ ਮਿਲੇਗਾ ਨਵਾਂ ਪ੍ਰਧਾਨ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਦੀ ਅੱਜ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਹੈ, ਜਿਸ ਵਿਚ ਇਹ ਫੈਸਲਾ ਲਿਆ ਕਿ 12 ਅ੍ਰਪੈਲ ਨੂੰ ਦੁਪਹਿਰ 1 ਵਜੇ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਹੋਵੇਗੀ। ਭਾਵ ਕਿ ਅਕਾਲੀ ਦਲ ਨੂੰ ਵਿਸਾਖੀ ਤੋਂ ਪਹਿਲਾਂ ਨਵਾਂ ਪ੍ਰਧਾਨ ਮਿਲ ਜਾਵੇਗਾ। ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾਂ ਨੇ ਪ੍ਰੈਸ

Read More
Punjab

ਪੰਜਾਬ ਵਿੱਚ ਲਾਰੈਂਸ-ਰੋਹਿਤ ਗੋਦਾਰਾ ਗੈਂਗ ਦੇ ਦੋ ਗੁਰਗੇ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਲਾਰੈਂਸ ਬਿਸ਼ਨੋਈ ਅਤੇ ਰੋਹਿਤ ਗੋਦਾਰਾ ਗੈਂਗ ਦੇ ਦੋ ਮੁੱਖ ਕਾਰਕੁਨਾਂ, ਜਸ਼ਨ ਸੰਧੂ ਅਤੇ ਗੁਰਸੇਵਕ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਜਸ਼ਨ ਨੇ ਇਸ ਗਿਰੋਹ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਈ। ਉਸਨੇ ਗਿਰੋਹ ਦੇ ਮੈਂਬਰਾਂ ਨੂੰ ਲੌਜਿਸਟਿਕਲ ਸਹਾਇਤਾ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਮੁਲਜ਼ਮਾਂ ਤੋਂ ਇੱਕ .32 ਕੈਲੀਬਰ ਪਿਸਤੌਲ

Read More