ਲੁਧਿਆਣਾ ‘ਚ ਯੂਰੀਆ ਦੇ ਟਰਾਲੇ ਨੂੰ ਲੱਗੀ ਅੱਗ
ਅੱਜ ਲੁਧਿਆਣਾ ‘ਚ ਦਿੱਲੀ ਨੈਸ਼ਨਲ ਹਾਈਵੇ ‘ਤੇ ਯੂਰੀਆ ਨਾਲ ਭਰੀ ਟਰਾਲਾ ਬੇਕਾਬੂ ਹੋ ਕੇ ਪੁਲ ‘ਤੇ ਬਣੀ ਰੇਲਿੰਗ ਨਾਲ ਟਕਰਾ ਕੇ ਪਲਟ ਗਿਆ। ਸੜਕ ‘ਤੇ ਡਿੱਗਣ ਤੋਂ ਬਾਅਦ ਟਰਾਲਾ ਨੂੰ ਅੱਗ ਲੱਗ ਗਈ। ਚਸ਼ਮਦੀਦਾਂ ਨੇ ਦੱਸਿਆ ਕਿ ਜਦੋਂ ਟਰਾਲਾ ਪਲਟ ਗਿਆ ਤਾਂ ਇੰਜਣ ਵਿੱਚ ਧਮਾਕਾ ਹੋਇਆ ਜਿਸ ਤੋਂ ਬਾਅਦ ਟਰਾਲੇ ਨੂੰ ਅੱਗ ਲੱਗ ਗਈ। ਟਰਾਲੇ