ਕੇਂਦਰ ਦਾ ਪੰਜਾਬ ਨੂੰ ਤੋਹਫਾ! 666.81 ਕਰੋੜ ਰੁਪਏ ਮਨਜ਼ੂਰ
ਬਿਉਰੋ ਰਿਪੋਰਟ – ਕੇਂਦਰ ਸਰਕਾਰ ਨੇ ਪੰਜਾਬ ਨੂੰ ਤੋਹਫਾ ਦਿੰਦਿਆਂ 666.81 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਹ ਰਕਮ ਪੰਜਾਬ ਵਿੱਚ ਗਰੀਨਫੀਲਡ ਪਠਾਨਕੋਟ ਲਿੰਕ ਰੋਡ ਦੇ ਨਿਰਮਾਣ ਲਈ ਮਨਜ਼ੂਰ ਕੀਤੀ ਗਈ ਹੈ। ਇਹ 12.34 ਕਿਲੋਮੀਟਰ ਲੰਬੀ ਸੜਕ NH-44 ‘ਤੇ ਸਥਿਤ ਪਿੰਡ ਤਲਵਾੜਾ ਜੱਟਾਂ ਨੂੰ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ‘ਤੇ ਸਥਿਤ ਗੋਬਿੰਦਸਰ ਪਿੰਡ ਨਾਲ ਜੋੜੇਗੀ। ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ