ਜਥੇਦਾਰਾਂ ਨੂੰ ਹਟਾਉਣ ਦਾ ਵਧਿਆ ਵਿਵਾਦ, ਬਾਈਕਾਟ ਦੀ ਚੇਤਾਵਨੀ
ਬਿਉਰੋ ਰਿਪੋਰਟ – ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਸੇਵਾ ਮੁਕਤ ਕਰਨ ਤੋਂ ਬਾਅਦ ਵਿਰੋਧ ਵਧਦਾ ਹੀ ਜਾ ਰਿਹਾ ਹੈ। ਚੰਡੀਗੜ੍ਹ ਦੀ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੀ ਕਾਰਜਕਾਰਨੀ ਦੀ ਇੱਕ ਵਿਸ਼ੇਸ਼ ਇਕੱਤਰਤਾ ਸਭਾ ਦੇ ਮੁੱਖ ਦਫਤਰ ਵਿਚ ਹੋਈ, ਜਿਸ ਵਿਚ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਸੇਵਾ ਮੁਕੱਤ ਕਰਨ