Punjab news

Punjab news

Khetibadi Punjab

ਕਿਸਾਨਾਂ ਨੇ ਥਾਣੇ ਦੇ ਅੰਦਰ ਬਾਹਰ ਪਰਾਲੀ ਦੇ ਲਾਏ ਢੇਰ

ਅੰਮ੍ਰਿਤਸਰ :  ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਵਿੱਚ ਪ੍ਰਸ਼ਾਸਨ ਵੱਲੋਂ ਕਿਸਾਨਾਂ ‘ਤੇ ਕੀਤੇ ਜਾ ਰਹੇ ਪਰਚਿਆਂ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਥਾਣਾ ਰਾਜਾਸਾਂਸੀ ਵਿਖੇ ਪਰਾਲੀ ਦੀਆਂ ਟਰਾਲੀਆਂ ਭਰ ਕੇ ਥਾਣੇ ਦੇ ਅੰਦਰ ਅਤੇ ਬਾਹਰ ਪਰਾਲੀ ਦੇ ਢੇਰ ਲਗਾ ਕੇ

Read More