Punjab news

Punjab news

Punjab

ਮੋਗਾ ’ਚ ਮਹਿਲਾ SHO ’ਤੇ FIR, ਰਿਸ਼ਵਤ ਲੈਣ ਦੇ ਲੱਗੇ ਇਲਜ਼ਾਮ

ਮੋਗਾ : ਪੰਜਾਬ ਦੇ ਮੋਗਾ ‘ਚ ਬੀਤੀ ਦੇਰ ਰਾਤ ਈਸੇ ਖਾਂ ਦੀ ਐੱਸਐੱਚਓ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਅਤੇ 2 ਹੋਰ ਪੁਲਿਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ’ਤੇ 1 ਅਕਤੂਬਰ ਨੂੰ ਅਫ਼ੀਮ ਦੇ ਮਾਮਲੇ ਵਿਚ ਦਰਜ ਇਕ ਮੁਕੱਦਮੇ ਵਿਚ 5 ਲੱਖ ਰੁਪਏ ਰਿਸ਼ਵਤ ਲੈਂ ਦੇ ਦੋਸ਼ ਹਨ। ਪੁਲਿਸ ਨੇ ਫਿਲਹਾਲ ਇਸ ਮਾਮਲੇ ਵਿੱਚ

Read More
Khetibadi Punjab

ਸੰਯੁਕਤ ਕਿਸਾਨ ਮੋਰਚਾ ਵਲੋਂ ਸੰਘਰਸ਼ ਦਾ ਐਲਾਨ, 25 ਅਕਤੂਬਰ ਕਰਨਗੇ ਹਾਈਵੇ ਜਾਮ

ਲੁਧਿਆਣਾ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਇੱਕ ਅਹਿਮ ਮੀਟਿੰਗ ਹੋਈ ਜਿੱਥੇ ਕਿ ਮੀਟਿੰਗ ਵਿੱਚ 25 ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਹੋਏ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਸਰਕਾਰ ਨੇ ਝੋਨੇ ਦੀ ਖ਼ਰੀਦ ਅਤੇ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਲਈ ਦੋ ਦਿਨ ਦਾ ਸਮਾਂ ਮੰਗਿਆ ਸੀ। ਉਨ੍ਹਾਂ ਵੱਲੋਂ ਚਾਰ ਦਿਨ ਦਾ ਸਮਾਂ ਦਿੱਤਾ ਗਿਆ ਸੀ ਪਰ ਹਾਲੇ ਤੱਕ

Read More