Punjab news
Punjab news
ਚੋਰਾਂ ਨੂੰ ਪਏ ਮੋਰ, ਘਰ ਲੁੱਟਣ ਆਏ ਲੁਟੇਰਿਆਂ ਅੱਗੇ ਡਟਿਆ ਬਜ਼ੁਰਗ ਜੋੜਾ
- by Gurpreet Singh
- November 2, 2024
- 0 Comments
ਗੁਰਦਾਸਪੁਰ : ਪੰਜਾਬ ਦੇ ਵਿੱਚ ਆਏ ਦਿਨ ਹੀ ਲੁੱਟ-ਖੋਹ ਦੀਆਂ ਵਾਰਦਾਤਾਂ ਵੱਧਦੀਆਂ ਜਾ ਰਹੀਆਂ ਹਨ ਜਿਸ ਨਾਲ ਕਿ ਆਮ ਲੋਕ ਬਹੁਤ ਪਰੇਸ਼ਾਨ ਹਨ। ਚੋਰੀ ਅਤੇ ਲੁੱਟ ਦੀਆਂ ਵੱਧਦੀਆਂ ਹੋਈਆਂ ਵਾਰਦਾਤਾਂ ਲੋਕਾਂ ਦੇ ਲਈ ਚਿੰਤਾ ਦਾ ਵਿਸ਼ਾ ਵੀ ਬਣੀਆਂ ਹੋਈਆਂ ਹਨ। ਅਜਿਹਾ ਹੀ ਇੱਕ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਜਿੱਥੇ ਚੋਰੀ ਕਰਨ ਆਏ ਦੋ ਚੋਰਾਂ ਨੂੰ
VIDEO-01ਨਵੰਬਰ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- November 1, 2024
- 0 Comments
VIDEO-2 ਵਜੇ ਤੱਕ ਦੀਆਂ 12 ਵੱਡੀਆਂ ਖ਼ਬਰਾਂ | THE KHALAS TV
- by Manpreet Singh
- October 31, 2024
- 0 Comments
ਦਿਵਾਲੀ ਤੋਂ ਇੱਕ ਰਾਤ ਪਹਿਲਾਂ BSF ਦੀ ਵੱਡੀ ਕਾਮਯਾਬੀ: 12 ਕਰੋੜ ਰੁਪਏ ਦੇ ਹਥਿਆਰ ਅਤੇ ਹੈਰੋਇਨ ਜ਼ਬਤ
- by Gurpreet Singh
- October 31, 2024
- 0 Comments
ਅੰਮ੍ਰਿਤਸਰ ਅਤੇ ਤਰਨਤਾਰਨ : ਦਿਵਾਲੀ ਤੋਂ ਇਕ ਦਿਨ ਪਹਿਲਾਂ ਪੰਜਾਬ ‘ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਬੀਐਸਐਫ ਦੀਆਂ ਟੀਮਾਂ ਨੇ ਸਰਹੱਦ ਪਾਰ ਤੋਂ ਹੋਣ ਵਾਲੀਆਂ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਦਿਆਂ ਪੰਜ ਡਰੋਨ, ਇੱਕ ਪਿਸਤੌਲ ਅਤੇ ਹੈਰੋਇਨ ਦੀ ਇੱਕ ਖੇਪ ਬਰਾਮਦ
ਲੁਧਿਆਣਾ ‘ਚ ਪੁਲਿਸ ਚੌਕੀ ਦੇ ਬਾਹਰ ਚੱਲੀਆਂ ਇੱਟਾਂ-ਪੱਥਰ
- by Gurpreet Singh
- October 30, 2024
- 0 Comments
ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ ਦੇ ਅਧੀਨ ਆਉਂਦੇ ਸਿਵਲ ਹਸਪਤਾਲ ਵਿੱਚ ਇੱਕ ਹਫ਼ਤੇ ਵਿੱਚ ਹਿੰਸਾ ਦੀ ਤੀਜੀ ਘਟਨਾ ਸਾਹਮਣੇ ਆਈ ਹੈ। ਰਾਤ ਕਰੀਬ 10:45 ਵਜੇ ਹਸਪਤਾਲ ਦੀ ਪੁਲਿਸ ਚੌਕੀ ਦੇ ਬਾਹਰ ਦੋ ਗੁੱਟਾਂ ਵਿਚਾਲੇ ਜ਼ਬਰਦਸਤ ਲੜਾਈ ਹੋ ਗਈ। ਇਕ ਦੂਜੇ ‘ਤੇ ਤੇਜ਼ਧਾਰ ਹਥਿਆਰਾਂ ਅਤੇ ਇੱਟਾਂ ਨਾਲ ਹਮਲਾ ਕੀਤਾ। ਪੁਲੀਸ ਚੌਕੀ ਦੇ ਬਾਹਰ ਲੜਾਈ-ਝਗੜਾ ਹੁੰਦਾ ਰਿਹਾ