Punjab news

Punjab news

Punjab

ਪੰਚਾਇਤੀ ਚੋਣਾਂ, 7 ਜ਼ਿਲਿਆਂ ‘ਚ ਪਥਰਾਅ ਤੇ ਗੋਲੀਬਾਰੀ: ਕਈ ਲੋਕ ਜ਼ਖਮੀ

ਮੁਹਾਲੀ : ਮੰਗਲਵਾਰ ਨੂੰ ਪੰਚਾਇਤੀ ਚੋਣਾਂ ਹੋਈਆਂ। ਇਸ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਈ। ਰਾਜ ਵਿੱਚ ਕੁੱਲ 13,937 ਗ੍ਰਾਮ ਪੰਚਾਇਤਾਂ ਹਨ। ਇਨ੍ਹਾਂ ‘ਤੇ ਚੋਣਾਂ ਈਵੀਐਮ ਦੀ ਬਜਾਏ ਬੈਲਟ ਪੇਪਰ ਰਾਹੀਂ ਕਰਵਾਈਆਂ ਗਈਆਂ। ਬੈਲਟ ਪੇਪਰ ‘ਤੇ ਨੋਟਾ ਦਾ ਵਿਕਲਪ ਵੀ ਰੱਖਿਆ ਗਿਆ ਸੀ। ਵੋਟਿੰਗ ਦੌਰਾਨ ਪਟਿਆਲਾ, ਮੋਗਾ, ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਜਲੰਧਰ,

Read More
India Punjab

ਪੰਜਾਬ ਪੁਲਿਸ ਨੇ ਰਾਜਸਥਾਨ ਕਤਲ ਕਾਂਡ ਨੂੰ ਸੁਲਝਾਇਆ, ਕੀਤੇ ਵੱਡੇ ਖੁਲਾਸੇ

ਚੰਡੀਗੜ੍ਹ : ਪੰਜਾਬ ਪੁਲਿਸ ਨੇ ਰਾਜਸਥਾਨ ਵਿੱਚ ਸੁਭਾਸ਼ ਸੋਹੂ ਦੇ ਕਤਲ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਮੁਹਾਲੀ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ। ਮੁਲਜ਼ਮ ਗੈਂਗਸਟਰ ਪਵਿੱਤਰਾ ਅਮਰੀਕਾ ਅਤੇ ਮਨਜਿੰਦਰ ਫਰਾਂਸ ਨਾਲ

Read More