Punjab news

Punjab news

Punjab

ਆਪ ਵਿਧਾਇਕ ਲੈਂਦਾ ਹੈ ਗੈਂਗਸਟਰਾਂ ਤੋਂ ਪੈਸੇ

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪ ਦੇ ਜੈਤੋ ਦੇ ਵਿਧਾਇਕ ਅਮੋਲਕ ਸਿੰਘ ‘ਤੇ ਇੱਕ ਗੈਂਗਸਟਰ ਦਾ ਵੀਡੀਓ ਜਾਰੀ ਕਰਕੇ ਗੰਭੀਰ ਇਲਜ਼ਾਮ ਲਗਾਏ ਹਨ ।  ਵੀਡੀਓ ਵਿੱਚ ਬਹਿਬਲਕਲਾਂ ਤੋਂ ਗੈਂਗਸਟਰ ਸਿੰਮਾਂ ਆਪਣੇ ਪਿਤਾ ਨੂੰ ਵੀਡੀਓ ਕਾਲ ਕਰਕੇ ਦੱਸ ਰਿਹਾ ਹੈ ਕਿ ਆਪ ਜੈਤੋ ਦਾ ਵਿਧਾਇਕ ਗੈਂਗਸਟਰਾਂ ਕੋਲੋ ਲੱਖਾਂ ਰੁਪਏ ਲੈਂਦਾ ਹੈ ।

Read More
Punjab

ਇਸ ਪਿੰਡ ਦੀ Foreigners ਨੇ ਕਿਵੇਂ ਬਦਲੀ ਨੁਹਾਰ

‘ਦ ਖਾਲਸ ਟੀਵੀ‘ ਦੇ ਖਾਸ ਪ੍ਰੋਗਰਾਮ ‘ਲੈ ਲੈ ਤੂੰ ਸਰਪੰਚੀ’ ਦੇ ਮੱਦੇਨਜ਼ਰ ਅਸੀਂ ਲੁਧਿਆਣਾ ਜਿਲ੍ਹੇ ਦੇ ਪਿੰਡ ਅਲੂਣਾ ਤੋਲਾ ਪਹੁੰਚੇ। ਇਸ ਪਿੰਡ ਦੇ ਵਿੱਚ ਲਗਭਗ ਸਾਰੀਆਂ ਕੰਧਾਂ ‘ਤੇ ਚਿੱਤਰਕਾਰੀ ਕੀਤੀ ਹੋਈ ਹੈ, ਜਿਸ ਦੇ ਕਰਕੇ ਇਹ ਪਿੰਡ ਲੰਘੇ ਸਮੇਂ ਦੇ ਦੌਰਾਨ ਪੂਰੇ ਪੰਜਾਬ ਭਰ ਦੇ ਵਿੱਚ ਮਸ਼ਹੂਰ ਹੋਇਆ ਸੀ। ਦਰਅਸਲ ‘ਗਰਾਊਂਡ ਗਲਾਸ ਫਾਊਂਡੇਸ਼ਨ’ ਵੱਲੋਂ ਪਿੰਡ

Read More
Punjab

ਪੰਜਾਬ ਕੈਬਨਿਟ ਦੀ ਮੀਟਿੰਗ ਕੱਲ੍ਹ, ਲਏ ਜਾਣਗੇ ਵੱਡੇ ਫੈਸਲੇ

ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਨੇ ਭਲਕੇ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਮੰਗਲਵਾਰ ਨੂੰ ਦੁਪਹਿਰ 1 ਵਜੇ ਜਲੰਧਰ ਵਿੱਚ ਸਮਾਪਤ ਹੋਵੇਗੀ। ਬੈਠਕ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ। ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਚਾਰ ਵਿਧਾਨ ਸਭਾਵਾਂ ਦੀਆਂ ਉਪ ਚੋਣਾਂ ਹੋਣੀਆਂ ਹਨ। ਹਾਲਾਂਕਿ ਮੀਟਿੰਗ ਸਬੰਧੀ ਕੋਈ ਏਜੰਡਾ ਜਾਰੀ ਨਹੀਂ

Read More
Punjab

ਪੰਚਾਇਤ ਚੋਣਾਂ: ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਆਖ਼ਰੀ ਦਿਨ

ਮੁਹਾਲੀ : ਪੰਜਾਬ ‘ਚ ਪੰਚਾਇਤੀ ਚੋਣਾਂ ਲਈ  ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਅੰਤਿਮ ਦਿਨ ਹੈ। ਉਮੀਦਵਾਰਾਂ ਵੱਲੋਂ ਨਾਮ ਵਾਪਸ ਲੈਣ ਮਗਰੋਂ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਇਸ ਉਪਰੰਤ 15 ਅਕਤੂਬਰ ਨੂੰ ਵੋਟਾਂ ਪੈਣਗੀਆਂ ਤੇ ਉਸੇ ਦਿਨ ਗਿਣਤੀ ਵੀ ਹੋਵੇਗੀ। ਪੰਜਾਬ ਰਾਜ ਚੋਣ ਕਮਿਸ਼ਨ ਨੇ 25 ਸਤੰਬਰ ਨੂੰ ਰਾਜ ਵਿੱਚ

Read More