ਪੰਜਾਬ ‘ਚ ਝੋਨੇ ‘ਤੇ ਚੀਨੀ ਵਾਇਰਸ ਦਾ ਹਮਲਾ ! ਜੂਨ ਦੀ ਇਸ ਤਰੀਕ ਨੂੰ ਬੀਜੀ ਗਈ ਫਸਲ ਸਭ ਤੋਂ ਵੱਧ ਪ੍ਰਭਾਵਿਤ
ਬਿਊਰੋ ਰਿਪੋਰਟ : ਪੰਜਾਬ ਵਿੱਚ ਝੋਨਾ ਬੀਜਣ ਵਾਲੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਚੀਨੀ ਵਾਇਰਸ ਦਾ ਹਮਲਾ ਹੋਇਆ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਝੋਨੇ ਦੀ ਲੰਬਾਈ ਰੁਕਣ ਪਿੱਛੇ ਸਾਉਦਨ ਰਾਇਸ ਬਲੈਕ ਸਟ੍ਰੀਕਡ ਡਵਾਫ ਵਾਇਰਸ (SRBSDV) ਨੂੰ ਜ਼ਿੰਮੇਵਾਰ ਦੱਸਿਆ ਹੈ। ਵਿਗਿਆਨਿਕਾਂ ਦਾ ਦਾਅਵਾ ਹੈ ਕਿ ਪੰਜਾਬ ਵਿੱਚ ਪਹਿਲੀ ਵਾਰ (SRBSDV)