ਪੰਜਾਬ ‘ਚ ਅੱਤਵਾਦੀ ਹਮਲੇ ਦਾ ਅਲਰਟ!
ਬਿਉਰੋ ਰਿਪੋਰਟ -ਲੰਬੇ ਸਮੇਂ ਅਸ਼ਾਤੀ ਤੋਂ ਬਾਅਦ ਸ਼ਾਤ ਹੋਏ ਪੰਜਾਬ ਨੂੰ ਇਕ ਵਾਰ ਧਮਾਕਿਆਂ ਦੇ ਨਾਲ ਦਹਿਲਾਇਆ ਜਾ ਸਕਦਾ ਹੈ। ਇਸ ਸਬੰਧੀ ਰਾਸ਼ਟਰੀ ਸੁਰੱਖਿਆ ਏਜੰਸੀ (NIA) ਨੇ ਪੰਜਾਬ ਪੁਲਿਸ ਨਾਲ ਇੱਕ ਰਿਪੋਰਟ ਸਾਂਝੀ ਕੀਤੀ ਹੈ। ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਨੂੰ ਅੱਤਵਾਦੀ ਹਮਲਿਆਂ ਨਾਲ ਭੜਕਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸ ਵਿੱਚ