ਕਿਸਾਨਾਂ ਦੇ ਧਰਨੇ ਦੌਰਾਨ ਡਿਊਟੀ ਕਰ ਰਹੇ ਹੋਮਗਾਰਡ ਜਵਾਨ ਨੂੰ ਕਾਰ ਨੇ ਦਰੜਿਆ, ਮੌਕੇ ‘ਤੇ ਮੌਤ
ਨਾਕੇ ’ਤੇ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮ ਨੂੰ ਇਕ ਬੇਕਾਬੂ ਕਾਰ ਨੇ ਕੁਚਲ ਦਿੱਤਾ। ਹਾਦਸੇ 'ਚ ਹੋਮਗਾਰਡ ਜਵਾਨ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ।
Punjab Police
ਨਾਕੇ ’ਤੇ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮ ਨੂੰ ਇਕ ਬੇਕਾਬੂ ਕਾਰ ਨੇ ਕੁਚਲ ਦਿੱਤਾ। ਹਾਦਸੇ 'ਚ ਹੋਮਗਾਰਡ ਜਵਾਨ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ।
ਬਟਾਲਾ ਦੇ ਗੁਰੂ ਨਾਨਕ ਨਗਰ ਵਿੱਚ ਬੱਚਿਆਂ ਦੇ ਮਾਮੂਲੀ ਝਗੜੇ ਨੂੰ ਲੈ ਕੇ ਹੋਏ ਮਾਮੂਲੀ ਜਿਹੇ ਵਿਵਾਦ ਤੋਂ ਬਾਅਦ ਝਗੜਾ ਇੰਨਾ ਵੱਧ ਗਿਆ ਕਿ ਦੋਹਾਂ ਧਿਰਾਂ ਦਰਮਿਆਨ ਗੋਲ਼ੀਆਂ ਚੱਲ ਗਈਆਂ।
ਐਸਟੀਐਫ ਨੇ ਮੁਲਜ਼ਮ ਰਾਜਜੀਤ ਸਿੰਘ ਦੀ 20 ਕਰੋੜ ਰੁਪਏ ਦੀ ਜਾਇਦਾਦ ਦੀ ਸ਼ਨਾਖ਼ਤ ਕਰਕੇ ਕੁਰਕ ਕਰ ਲਿਆ ਹੈ।
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਕੈਨੇਡਾ ‘ਚ ਲੁਕੇ ਲਖਬੀਰ ਸਿੰਘ ਲੰਡਾ ਦੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜੋਬਨਜੀਤ ਸਿੰਘ ਉਰਫ਼ ਜੋਬਨ, ਬਿਕਰਮਜੀਤ ਸਿੰਘ ਉਰਫ਼ ਬਿੱਕਾ ਅਤੇ ਕੁਲਵਿੰਦਰ ਸਰਫ਼ ਉਰਫ਼ ਕਾਲਾ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ
ਪੁਲਿਸ ਨੇ ਰਾਜਜੀਤ ਸਿੰਘ ਦਾ ਲੁੱਕਆਊਟ ਨੋਟਿਸ ਜਾਰੀ ਕਰਕੇ ਸਾਰੀਆਂ ਬੰਦਰਗਾਹਾਂ, ਹਵਾਈ ਅੱਡਿਆਂ ਅਤੇ ਰਾਸ਼ਟਰੀ ਮਾਰਗਾਂ 'ਤੇ ਉਸਦੀ ਜਾਣਕਾਰੀ ਸਾਂਝੀ ਕੀਤੀ ਹੈ, ਤਾਂ ਜੋ ਜੇਕਰ ਦੋਸ਼ੀ ਅਜੇ ਤੱਕ ਦੇਸ਼ ਛੱਡ ਕੇ ਨਹੀਂ ਗਿਆ ਤਾਂ ਉਸ ਨੂੰ ਕਾਬੂ ਕੀਤਾ ਜਾ ਸਕੇ।
ਪੁਲਿਸ ਨੇ ਪੰਜਾਬੀਆਂ ਦੇ ਘਰਾਂ ਤੋਂ ਬਾਹਰ ਨਿਕਲਣ ‘ਤੇ ਲਾਈ ਰੋਕ !
ਪੰਜਾਬ ਪੁਲਿਸ ਨੇ ਵਧੀਕ ਡਾਇਰੈਕਟਰ ਜਨਰਲ ਪੁਲਿਸ (ਏ.ਡੀ.ਜੀ.ਪੀ.) ਅਧਿਕਾਰੀਆਂ ਦੀ ਗਿਣਤੀ ਵਿੱਚ ਵਾਧਾ ਕਰਦੇ ਹੋਏ ਤਿੰਨ ਨਵੀਂਆਂ ਤਰੱਕੀਆਂ ਕੀਤੀਆਂ ਹਨ।
ਕੇਂਦਰ ਸਰਕਾਰ ਵੱਲੋਂ 26 ਜਨਵਰੀ ਨੂੰ ਪੰਜਾਬ ਪੁਲਿਸ ਦੇ 25 ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇਗਾ।
ਫ਼ਤਿਹਗੜ੍ਹ ਸਾਹਿਬ 'ਚ ਅੱਧੀ ਰਾਤ ਨੂੰ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਲੁਟੇਰੇ ਨੂੰ ਗੋਲੀ ਲੱਗ ਗਈ, ਜਦਕਿ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਿਆ।
ਪੰਜਾਬ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੇ ਜਾਨੀ ਨੁਕਸਾਨ ਨੂੰ ਰੋਕਣ ਲਈ ਪੁਲਿਸ ਹੁਣ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਤੋਂ ਡਰੋਨ ਅਤੇ ਅਤਿ-ਆਧੁਨਿਕ ਤਕਨੀਕਾਂ ਦੀ ਮਦਦ ਲਵੇਗੀ।