ਫੜਿਆ ਗਿਆ ਮੁਲਜ਼ਮ ਨਹੀਂ ਹੈ ਸੰਦੀਪ ਬਰੇਟਾ
ਫਰੀਦਕੋਟ : ਕੱਲ੍ਹ ਬਰਗਾੜੀ ਬੇਅਦਬੀ ਮਾਮਲੇ ਵਿੱਚ ਨਾਮਜ਼ਦ ਸੰਦੀਪ ਬਰੇਟਾ ਨੂੰ ਹਿਰਾਸਤ ਵਿਚ ਲਏ ਜਾਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵੱਡੀ ਨਾਕਾਮੀ ਸਾਹਮਣੇ ਆਈ ਹੈ। ਕੱਲ੍ਹ ਪੁਲਿਸ ਨੇ ਸਾਫ਼ ਸਾਫ਼ ਇਹ ਜਾਣਕਾਰੀ ਦਿੱਤੀ ਸੀ ਕਿ ਸੰਦੀਪ ਬਰੇਟਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸਨੂੰ ਸਾਰੇ ਮੀਡੀਆ ਅਦਾਰਿਆਂ ਨੇ ਚਲਾਇਆ ਸੀ ਅਤੇ ਅੱਜ ਦੀਆਂ ਅਖਬਾਰਾਂ ਵਿੱਚ