ਪੰਜਾਬ ਪੁਲਿਸ ਨੇ 2132 ਵੱਡੀਆਂ ਮੱਛੀਆਂ ਸਣੇ 14952 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ : ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਨੂੰ ਲਗਭਗ ਇੱਕ ਸਾਲ ਪੂਰਾ ਹੋਣ ਵਾਲਾ ਹੈ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2132 ਵੱਡੀਆਂ ਮੱਛੀਆਂ ਸਮੇਤ 14952 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ