ਪੰਜਾਬ ਪੁਲਿਸ ਨੇ ਕੱਢੇ ਨੌਕਰੀਆਂ ਦੇ ਗੱਫ਼ੇ ! 12ਵੀਂ ਪਾਸ ਕਰੋ ਅਪਲਾਈ !
ਮੁੱਖ ਮੰਤਰੀ ਭਗਵੰਤ ਮਾਨ ਨੇ 26 ਜਨਵਰੀ ਨੂੰ ਕੀਤਾ ਸੀ ਐਲਾਨ
Punjab Police
ਮੁੱਖ ਮੰਤਰੀ ਭਗਵੰਤ ਮਾਨ ਨੇ 26 ਜਨਵਰੀ ਨੂੰ ਕੀਤਾ ਸੀ ਐਲਾਨ
ਘਰ ਵਿੱਚ ਲੜਕੀਆਂ ਨੂੰ ਚਿੱਟੇ ਦਾ ਨਸ਼ਾ ਕਰਵਾ ਕੇ ਦੇਹ ਵਪਾਰ ਕਰਵਾਉਣ ਦੀ ਵੀਡੀਓ ਵਾਇਰਲ ਹੋਣ ਮਗਰੋਂ ਥਾਣਾ ਸਿਟੀ ਦੱਖਣੀ ਪੁਲੀਸ ਨੇ ਦੇਹ ਵਪਾਰ ਦਾ ਅੱਡਾ ਚਲਾਉਣ ਵਾਲੇ ਜੋੜੇ ਅਤੇ ਇੱਕ ਮਹਿਲਾ ਦਲਾਲ ਨੂੰ ਗ੍ਰਿਫ਼ਤਾਰ ਕੀਤਾ ਹੈ।
ਗੁਰਸੇਵਕ ਸਿੰਘ ਪੰਜਾਬ ਪੁਲਿ ਦੀ ਕਮਾਂਡੋ ਫੋਰਸ ਵਿੱਚ ਤਾਇਨਾਤ ਸੀ
ਇਕ ਪੁਲਿਸ ਮੁਲਾਜ਼ਮ ਨੇ ਮਹਿਲਾ ਕਾਂਸਟੇਬਲ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਬਾਅਦ ਵਿੱਚ ਆਪ ਵੀ ਖੁਦਕੁਸ਼ੀ ਕਰ ਲਈ।
ਲੋਕਾਂ ਨੇ ਸਰਕਾਰ ਨੂੰ ਪਿਉ-ਪੁੱਤਰ ਦੀ ਮਦਦ ਦੀ ਅਪੀਲ ਕੀਤੀ
ਜਲੰਧਰ ਦੇ ਲਤੀਫ਼ਪੁਰਾ ਵਿੱਚ ਵੀ ਪੁਲਿਸ ਅਤੇ ਮੁਜ਼ਾਹਰਾ ਕਰ ਰਹੇ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਕਾਰਕੁਨਾਂ ਦਰਮਿਆਨ ਝੜਪ ਹੋਈ। ਲਤੀਫ਼ਪੁਰਾ ਵਿੱਚ 9 ਦਸੰਬਰ ਨੂੰ ਕੁਝ ਘਰ ਨਜ਼ਾਇਜ ਦੱਸਦਿਆ ਪ੍ਰਸ਼ਾਸਨ ਵਲੋਂ ਢਾਹ ਦਿੱਤੇ ਗਏ ਸਨ। ਲੋਕਾਂ ਦਾ ਇਲਜ਼ਾਮ ਸੀ ਕਿ ਪ੍ਰਸ਼ਾਸਨ ਦੀ ਕਾਰਵਾਈ ਇੰਨੀ ਤੇਜ਼ ਹੋਈ ਕਿ ਕਈ ਲੋਕਾਂ ਨੂੰ ਆਪਣੇ ਜ਼ਰੂਰੀ ਸਮਾਨ ਚੁੱਕਣ ਦਾ ਸਮਾਂ
ਪੰਜਾਬ ਵਿੱਚ ਇਹ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਦੋ ਮਹਿਲਾ ਆਈਪੀਐਸ ਅਧਿਕਾਰੀ ਪੁਲਿਸ ਡਾਇਰੈਕਟਰ ਜਨਰਲ (DGP) ਬਣਨ ਜਾ ਰਹੀਆਂ ਹਨ।
ਅੰਮ੍ਰਿਤਸਰ :ਪੰਜਾਬ ਦੇ ਅੰਮ੍ਰਿਤਸਰ ‘ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਲੜਕੀ ਨੂੰ ਉਸ ਦੇ ਪ੍ਰੇਮੀ ਨੇ ਵੀ ਠੁਕਰਾ ਦਿੱਤਾ। ਪਹਿਲਾਂ ਪਰਿਵਾਰ ਨਾਲ ਲੜਾਈ ਝਗੜਾ ਕਰਨ ਵਾਲੀ ਲੜਕੀ ਹੁਣ ਨਿਰਾਸ਼ਾ ਦੇ ਆਲਮ ‘ਚ ਆਪਣੇ ਮਾਪਿਆਂ ਨਾਲ ਡੇਰਾ ਬਾਬਾ ਨਾਨਕ ਚਲੀ ਗਈ ਹੈ। ਪੁਲੀਸ ਨੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਮਗਰੋਂ ਪਰਿਵਾਰ ਹਵਾਲੇ ਵੀ ਕਰ
ਸ਼ਨੀਵਾਰ ਦੇਰ ਰਾਤ ਅੰਮ੍ਰਿਤਸਰ ਦੇ ਟ੍ਰਿਲੀਅਮ ਮਾਲ ਦੀ ਛੱਤ 'ਤੇ ਚੜ੍ਹ ਕੇ ਇਕ ਲੜਕੀ ਵਲੋਂ ਖੁਦਕੁਸ਼ੀ ਕੀਤੀ ਤੇ ਪੁਲਿਸ ਨੇ 2 ਘੰਟੇ ਦੇ ਰੈਸਕਿਊ ਆਪ੍ਰੇਸ਼ਨ ਦੇ ਬਾਅਦ ਉਸ ਨੂੰ ਬਚਾਇਆ।
ਮਾਣੋ ਗੈਂਗਸਟਰ ਅੰਮ੍ਰਿਤ ਬੱਲ ਦੀ ਸਭ ਤੋਂ ਵਫ਼ਾਦਾਰ ਹੈ। ਅੰਮ੍ਰਿਤ ਬੱਲ ਜਦੋਂ ਵੀ ਭਾਰਤ ਆਇਆ ਤਾਂ ਉਹ ਦਲਜੀਤ ਕੌਰ ਮਾਣੋ ਕੋਲ ਪੰਜਾਬ ਰਹਿੰਦਾ ਸੀ। ਟਾਰਗੇਟ ਕਿਲਿੰਗ ਦੀ ਸਾਰੀ ਜ਼ਿੰਮੇਵਾਰੀ ਔਰਤ ਦੇ ਸਿਰ ਸੀ। ਦਲਜੀਤ ਕੌਰ ਮਾਣੋ ਟਾਰਗੇਟ ਕਿਲਿੰਗ ਤੋਂ ਪਹਿਲਾਂ ਰੇਕੀ ਕਰਦੀ ਸੀ।