ਪੁਲਿਸ ‘ਤੇ ਹੋਇਆ ਹਮਲਾ, ਖੋਹੇ ਮੋਬਾਇਲ ਤੇ ਦਸਤਾਵੇਜ਼
ਬਿਉਰੋ ਰਿਪੋਰਟ – ਲੋਕਾਂ ਦੀ ਸੁਰੱਖਿਅਤ ਲਈ ਬਣੀ ਪੰਜਾਬ ਪੁਲਿਸ ‘ਤੇ ਹਮਲਾ ਹੋਇਆ ਹੈ। ਫਾਜ਼ਿਲਕਾ ਦੇ ਥਾਣਾ ਸਦਰ ਦੀ ਪੁਲਿਸ ‘ਤੇ ਹਮਲਾ ਹੋਣ ਤੋਂ ਬਾਅਦ ਪੁਲਿਸ ਵੱਲੋਂ 10 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਦੱਸ ਦੇਈਏ ਕਿ ਪੁਲਿਸ ਵੱਲੋਂ ਐਨਡੀਪੀਐਸ ਦੇ ਮਾਮਲੇ ਵਿਚ ਲੋੜੀਂਦੇ ਨਸ਼ਾ ਤਸਕਰ ਅਮਨਦੀਪ ਸਿੰਘ ਦੀ ਭਾਲ ਵਿਚ ਰੇਡ ਕੀਤੀ ਸੀ। ਪੁਲਿਸ