ਪੰਜਾਬ ਪੁਲਿਸ ਦਾ ਫਿਲਮੀ ਅੰਦਾਜ਼ , ਫਿਰੌਤੀ ਮੰਗਣ ਆਏ ਦੋ ਮੁਲਜ਼ਮਾਂ ਨੂੰ ਜਾਲ ਵਿਛਾ ਕੇ ਕੀਤਾ ਕਾਬੂ
ਧਿਆਣਾ ਪੁਲਿਸ ਵੱਲੋਂ ਫਿਰੌਤੀ ਮੰਗਣ ਵਾਲੇ ਦੋ ਮੁਲਜ਼ਮਾਂ ਨੂੰ ਅੱਜ ਜਾਲ ਵਿਛਾ ਕੇ ਲੁਧਿਆਣਾ ਗਿੱਲ ਨੇੜੇ ਕੈਂਡ ਪੁਲ ਕੋਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
Punjab Police
ਧਿਆਣਾ ਪੁਲਿਸ ਵੱਲੋਂ ਫਿਰੌਤੀ ਮੰਗਣ ਵਾਲੇ ਦੋ ਮੁਲਜ਼ਮਾਂ ਨੂੰ ਅੱਜ ਜਾਲ ਵਿਛਾ ਕੇ ਲੁਧਿਆਣਾ ਗਿੱਲ ਨੇੜੇ ਕੈਂਡ ਪੁਲ ਕੋਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
18 ਸਾਲ ਪੁਰਾਣੇ ਮਾਮਲੇ ਵਿੱਚ ਪੰਜਾਬ ਪੁਲਿਸ ਦਾ ਸਟੈਂਡ
ਦੋ ਗੁੱਟਾਂ ਵਿਚਕਾਰ ਹੋਈ ਹਿੰਸਕ ਝੜਪ ਤੋਂ ਬਾਅਦ ਅਦਾਲਤ ਦੇ ਚੌਗਿਰਦੇ ਵਿਚ ਵੀ ਹਫੜਾ-ਦਫੜੀ ਮੱਚ ਗਈ। ਇਸ ਝੜਪ ਵਿੱਚ ਦੋ ਵਿਅਕਤੀ ਜ਼ਖ਼ਮੀ ਹੋ ਗਏ, ਜਿਸ ਵਿੱਚ ਇੱਕ ਵਿਅਕਤੀ ਦੀ ਛਾਤੀ ਅਤੇ ਪਿੱਠ 'ਤੇ ਗੋਲੀ ਲੱਗੀ, ਜਦਕਿ ਦੂਜੇ ਦੇ ਹੱਥ 'ਤੇ ਸੱਟ ਲੱਗੀ।
2020 ਦੇ ਇੱਕ ਮਾਮਲੇ ਵਿੱਚ ਗਵਾਹ ਅਦਾਲਤ ਪਹੁੰਚਿਆ ਸੀ
ਲੁਧਿਆਣਾ ਵਿਚ ਦੋ ਪੁਲਿਸ ਅਧਿਕਾਰੀਆਂ ਨੂੰ ਸਸਪੈਂਡ ਕੀਤਾ ਗਿਆ ਹੈ। ਕਮਿਸ਼ਨਰ ਆਫ ਪੁਲਿਸ ਮਨਦੀਪ ਸਿੱਧੂ ਨੇ ਦੱਸਿਆ ਕਿ ਪੁਲਿਸ ਵੱਲੋਂ 2 ਫਰਵਰੀ 2023 ਨੂੰ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਥਾਣਾ ਡਵੀਜ਼ ਨੰਬਰ 5, ਲੁਧਿਆਣਾ ਦੀ ਚੌਂਕੀ ਕੋਚਰ ਮਾਰਕਟੀ ਦੇ ਏਰੀਆ ਵਿੱਚ ਪੈਂਦੇ ਕੁਝ ਹੋਟਲਾਂ ਵਿੱਚ ਦੇਹ ਵਪਾਰ ਦੇ ਧੰਦੇ ਨੂੰ ਲੈ ਕੇ ਡਵੀਜ਼ਨ ਨੰਬਰ
‘ਦ ਖ਼ਾਲਸ ਬਿਊਰੋ : ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਅੱਤਵਾਦੀ ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸੀ ਮੁਹਿੰਮ (ਸੀ.ਏ.ਐਸ.ਓ.) ਚਲਾਈ। ਸੂਬੇ ਭਰ ਦੇ ਸਾਰੇ ਜਿਲਿਆਂ ਵਿੱਚ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਤਰਨਤਾਰਨ ਦੇ ਪੁਲਿਸ ਅਫਸਰਾਂ ਨੂੰ ਧਮਕੀ ਦੇਣ ਵਾਲੇ ਅੱਤਵਾਦੀ ਲਖਬੀਰ ਲੰਡਾ ਦੀ ਕਥਿਤ ਆਡੀਓ ਵਾਇਰਲ ਹੋਈ ਹੈ। ਇਸ ਆਡੀਓ ਵਿੱਚ ਜਿੱਥੇ ਲੰਡਾ ਪੁਲਿਸ ਮੁਲਾਜ਼ਮਾਂ ਨੂੰ ਧਮਕੀਆਂ ਦਿੰਦਾ ਨਜ਼ਰ ਆ ਰਿਹਾ ਹੈ, ਉੱਥੇ ਹੀ ਉਹ ਮੋਹਾਲੀ ਅਤੇ ਤਰਨਤਾਰਨ ਆਰਪੀਜੀ ਹਮਲਿਆਂ ਅਤੇ ਹੋਰ ਦਹਿਸ਼ਤੀ ਘਟਨਾਵਾਂ ਵਿੱਚ ਸ਼ਾਮਲ ਮੁਲਜ਼ਮਾਂ ਦੇ ਪਰਿਵਾਰਕ ਮੈਂਬਰਾਂ
ਮੁੱਖ ਮੰਤਰੀ ਭਗਵੰਤ ਮਾਨ ਨੇ 26 ਜਨਵਰੀ ਨੂੰ ਕੀਤਾ ਸੀ ਐਲਾਨ
ਘਰ ਵਿੱਚ ਲੜਕੀਆਂ ਨੂੰ ਚਿੱਟੇ ਦਾ ਨਸ਼ਾ ਕਰਵਾ ਕੇ ਦੇਹ ਵਪਾਰ ਕਰਵਾਉਣ ਦੀ ਵੀਡੀਓ ਵਾਇਰਲ ਹੋਣ ਮਗਰੋਂ ਥਾਣਾ ਸਿਟੀ ਦੱਖਣੀ ਪੁਲੀਸ ਨੇ ਦੇਹ ਵਪਾਰ ਦਾ ਅੱਡਾ ਚਲਾਉਣ ਵਾਲੇ ਜੋੜੇ ਅਤੇ ਇੱਕ ਮਹਿਲਾ ਦਲਾਲ ਨੂੰ ਗ੍ਰਿਫ਼ਤਾਰ ਕੀਤਾ ਹੈ।
ਗੁਰਸੇਵਕ ਸਿੰਘ ਪੰਜਾਬ ਪੁਲਿ ਦੀ ਕਮਾਂਡੋ ਫੋਰਸ ਵਿੱਚ ਤਾਇਨਾਤ ਸੀ