ਲੁਧਿਆਣਾ ਮਾਮਲੇ ‘ਚ 8 ਲੋਕਾਂ ‘ਤੇ FIR. 6 ਲੋਕਾਂ ਨੂੰ ਕੀਤਾ ਗ੍ਰਿਫਤਾਰ
ਦੋ ਗੁੱਟਾਂ ਵਿਚਕਾਰ ਹੋਈ ਹਿੰਸਕ ਝੜਪ ਤੋਂ ਬਾਅਦ ਅਦਾਲਤ ਦੇ ਚੌਗਿਰਦੇ ਵਿਚ ਵੀ ਹਫੜਾ-ਦਫੜੀ ਮੱਚ ਗਈ। ਇਸ ਝੜਪ ਵਿੱਚ ਦੋ ਵਿਅਕਤੀ ਜ਼ਖ਼ਮੀ ਹੋ ਗਏ, ਜਿਸ ਵਿੱਚ ਇੱਕ ਵਿਅਕਤੀ ਦੀ ਛਾਤੀ ਅਤੇ ਪਿੱਠ 'ਤੇ ਗੋਲੀ ਲੱਗੀ, ਜਦਕਿ ਦੂਜੇ ਦੇ ਹੱਥ 'ਤੇ ਸੱਟ ਲੱਗੀ।
