ਜ਼ੀਰਾ ਧਰਨਾ : ਪੁਲਿਸ ਨੇ ਗ੍ਰਿਫਤਾਰ ਕੀਤੇ ਬੇਕਸੂਰ ਲੋਕਾਂ ਨੂੰ ਕੀਤਾ ਰਿਹਾਅ
Zira Dharna : ਜ਼ੀਰਾ ਸ਼ਰਾਬ ਫੈਕਟਰੀ ਦੇ ਵਿਰੋਧ ਵਿੱਚ ਲੱਗਾ ਧਰਨਾ ਲਗਾਤਾਰ ਜ਼ੋਰ ਫੜ੍ਹ ਰਿਹਾ ਹੈ। ਧਰਨੇ ਵਿੱਚ ਜਾ ਰਹੇ ਜਥਿਆਂ ਨੂੰ ਰਾਹ ਵਿੱਚ ਰੋਕਣ ਦੀਆਂ ਪੁਲਿਸ ਦੀਆਂ ਕੋਸ਼ਿਸ਼ਾਂ ਨਾਕਾਮਯਾਬ ਹੋ ਰਹੀਆਂ ਹਨ, ਜਿਸ ਦਾ ਗੁੱਸਾ ਉਹ ਆਮ ਲੋਕਾਂ ‘ਤੇ ਕੱਢ ਰਹੀ ਹੈ। ਇਸਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਧਰਨਾਕਾਰੀਆਂ ਨੂੰ ਮਨਾਉਣ ਦੀ ਕੋਸ਼ਿਸ਼ ਫ਼ੇਲ੍ਹ ਹੋਣ