ਪੰਜਾਬ ਪੁਲਿਸ ਹੁਣ ਜਨਤਾ ਨੂੰ ‘ਤੂੰ-ਤੜਾਕ’ ਨਹੀਂ ਬਲਕਿ ਇੰਨਾਂ ਸ਼ਬਦਾਂ ਨਾਲ ਕਰੇਗੀ ਸੰਬੋਧਨ
ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਜਾ ਰਹੀ ਹੈ ਖ਼ਾਸ ਟ੍ਰੇਨਿੰਗ
Punjab Police
ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਜਾ ਰਹੀ ਹੈ ਖ਼ਾਸ ਟ੍ਰੇਨਿੰਗ
ਪੁਲਿਸ ਦੀ ਇੱਕ ਹੋਰ ਅਣਗਹਿਲੀ ਉਸ ਸਮੇਂ ਸਾਹਮਣੇ ਆਈ, ਜਦ ਕਤਲ ਮਾਮਲੇ ’ਚ ਗ੍ਰਿਫ਼ਤਾਰ ਔਰਤ ਬੋਹਾ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਈ।
ਅੰਮ੍ਰਿਤਸਰ ਵਿੱਚ ਕੱਲ੍ਹ ਦੁਪਹਿਰ ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਦੇ ਹੋਏ ਕਤਲ ਦੀ ਜਾਂਚ ਹੁਣ ਕੌਮੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਆਪਣੇ ਹੱਥ ਵਿੱਚ ਲਏ ਜਾਣ ਦੀ ਸੰਭਾਵਨਾ ਹੈ। ਸੂਤਰਾਂ ਨੇ ਦੱਸਿਆ ਕਿ ਐੱਨਆਈਏ ਦੀ ਟੀਮ ਪੰਜਾਬ ਭੇਜੀ ਗਈ ਹੈ।
ਮੋਹਾਲੀ ਪੁਲਿਸ ਅਸਲਾ ਸਪਲਾਈ ਤੇ ਮੈਨੂਫੈਕਚਰ ਕਰਨ ਵਾਲੇ ਗਰੋਹ ਦੇ 2 ਮੈਂਬਰਾਂ ਨੂੰ 20 ਪਿਸਟਲਾਂ ਸਮੇਤ ਗ੍ਰਿਫਤਾਰ ਕਰਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਗਈ ਹੈ
ਸੂਰੀ ਦੇ ਪਰਿਵਾਰ ਨੇ ਮੰਗ ਕੀਤੀ ਹੈ ਕਿ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਨਹੀਂ ਤਾਂ ਉਨਾ ਚਿਰ ਨਹੀਂ ਕੀਤਾ ਜਾਵੇਗਾ ਸਸਕਾਰ ।
ਸੁਧੀਰ ਸੂਰੀ ਕਈ ਵਾਰ ਜੇਲ੍ਹ ਗਏ,ਆਪਣੀ ਵਿਵਾਦਿਤ ਟਿੱਪਣੀਆਂ ਨਾਲ ਸੁਰੱਖਿਆ ਵਿੱਚ ਰਹਿੰਦੇ ਸਨ ।
ਪੰਜਾਬ ਪੁਲਿਸ ਦੇ ਕਾਰਜਕਾਰੀ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗੁਰਦਾਸਪੁਰ ਪੁਲਿਸ ਨੇ ਮੁੰਬਈ ਦੀ ਨਵਾਸ਼ੇਵਾ ਬੰਦਰਗਾਹ ’ਤੇ ਫੜੀ 72.5 ਕਿਲੋ ਹੈਰੋਇਨ ਦੇ ਮਾਮਲੇ ਵਿਚ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।
ਪੰਜਾਬ ਹਰਿਆਣਾ ਹਾਈਕੋਰਟ ਝੂਠੇ ਨਸ਼ੇ ਦੇ ਮਾਮਲੇ ਵਿੱਚ ਫਸਾਉਣ ਦਾ ਕੇਸ CBI ਨੂੰ ਸੌਂਪਿਆ ਸੀ
ਪੁਲਿਸ ਨੇ ਬਿਜਨੈਸ ਮੈਨ FC ਅਗਰਵਾਲ ਏਜੰਸੀ ਦੇ ਮਾਲਿਕ ਰਾਜੀਵ ਅਗਰਵਾਲ ਨੂੰ ਗਿਰਫ਼ਤਾਰ ਕਰ ਲਿਆ
ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਸਮੇਤ ਪੰਜਾਬ ਦੇ 16 ਅਧਿਕਾਰੀਆਂ ਨੂੰ ਸਪੈਸ਼ਲ ਆਪ੍ਰੇਸ਼ਨ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।