ਲੁਧਿਆਣਾ ਵਿੱਚ ਪੁਲਿਸ ਮੁਲਾਜ਼ਮ ਦਾ ਕਤਲ, ਕੁੱਤਿਆਂ ਨੂੰ ਲੈ ਕੇ ਹੋਇਆ ਝਗੜਾ
ਪੰਜਾਬ 'ਚ ਜ਼ਿਲਾ ਲੁਧਿਆਣਾ ਦੇ ਕਸਬਾ ਖੰਨਾ ਦੇ ਪਿੰਡ ਹਾਲ 'ਚ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕੀਤੀ ਗਈ। ਪੁਲਿਸ ਮੁਲਾਜ਼ਮ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਦੇਰ ਸ਼ਾਮ ਉਸ ਦੀ ਮੌਤ ਹੋ ਗਈ।
Punjab Police
ਪੰਜਾਬ 'ਚ ਜ਼ਿਲਾ ਲੁਧਿਆਣਾ ਦੇ ਕਸਬਾ ਖੰਨਾ ਦੇ ਪਿੰਡ ਹਾਲ 'ਚ ਪੁਲਿਸ ਮੁਲਾਜ਼ਮ ਦੀ ਕੁੱਟਮਾਰ ਕੀਤੀ ਗਈ। ਪੁਲਿਸ ਮੁਲਾਜ਼ਮ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਦੇਰ ਸ਼ਾਮ ਉਸ ਦੀ ਮੌਤ ਹੋ ਗਈ।
ਪੰਜਾਬ ਦੇ ਮਰਹੂਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਤਨੀ ਰੁਪਿੰਦਰ ਕੌਰ ਐਤਵਾਰ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋਈ। ਇਸ ਦੌਰਾਨ ਰੁਪਿੰਦਰ ਕੌਰ ਨੇ ਪੁਲਿਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ
30 ਸਾਲ ਪੁਰਾਣੇ ਇਕ ਮਾਮਲੇ ਵਿੱਚ ਝੂਠਾ ਮੁਕਾਬਲਾ(Fake Police encounter) ਕਰਨ ਵਾਲੇ ਦੋ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਮੁਹਾਲੀ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਮੁਹਾਲੀ ਅਦਾਲਤ ਨੇ ਤਰਨਤਾਰਨ 1999 ਫੇਕ ਐਂਕਾਉਂਟਰ ਦੇ ਮਾਮਲੇ ਵਿੱਚ 2 ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਮੁਹਾਲੀ ਦੀ ਸੀਬੀਆਈ ਕੋਰਟ ਨੇ ਇਹ ਫ਼ੈਸਲਾ ਸੁਣਾਇਆ ਹੈ। ਮੁਹਾਲੀ ਦੀ ਸੀਬੀਆਈ ਕੋਰਟ
ਦਿਵਾਲੀ ਕਾਰਨ ਵਧੇ ਭੀੜ-ਭੜੱਕੇ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੰਜਾਬ ਪੁਲਿਸ ਨੇ ਸੂਬੇ ਦੇ ਅੱਧਾ ਦਰਜਨ ਤੋਂ ਵੱਧ ਸ਼ਹਿਰਾਂ ਵਿੱਚ ਅਲਰਟ ਜਾਰੀ ਕਰਦਿਆਂ ਚੌਕਸੀ ਵਧਾ ਦਿੱਤੀ ਹੈ।
ਅੰਮ੍ਰਿਤਸਰ ਵਿੱਚ ਸ਼ਰੇਆਮ ਨਸ਼ਾ ਕਰਨ ਦਾ ਵੀਡੀਓ ਵਾਇਰਲ ਹੋ ਰਿਹਾ ਹੈ ।
ਮੋਹਾਲੀ ਵਿੱਚ ਇੱਕ ਨੌਜਵਾਨ ਦਾ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਨੂੰ ਵੇਖ ਕੇ ਲੋਕ ਪੁਲਿਸ ਤੋਂ ਕਾਰਵਾਈ ਦੀ ਮੰਗ ਕਰ ਰਹੇ ਹਨ ।
ਪੁਲਿਸ ਨੇ ਪਤਨੀ ਅਤੇ ਉਸ ਦੇ ਸਾਥੀ ਨੂੰ ਕੀਤਾ ਗਿਰਫ਼ਤਾਰ
ਪੰਜਾਬ ਪੁਲਿਸ ਨੇ ਜੇਲ੍ਹ ਵਿੱਚ ਬੰਦ ਦੋ ਗੈਂਗਸਟਰਾਂ ਵੱਲੋਂ ਦੱਸੇ ਟਿਕਾਣਿਆਂ ਤੋਂ ਛੇ ਪਿਸਤੌਲ ਕੀਤੇ ਬਰਾਮਦ
ਮੂ੍ਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਲਾਰੈਂਸ ਬਿਸ਼ਨੋਈ ਨੂੰ ਜੇਲ੍ਹ ਵਿੱਚ VIP ਟ੍ਰੀਟਮੈਂਟ ਮਿਲ ਰਹੀ ਹੈ ।
ਪਤੀ ਨੇ ਮ੍ਰਿਤਕ ਕੁੜੀ ਨੂੰ ਮਾਰਨ ਦੀ ਧਮਕੀ ਦਿੱਤੀ ਸੀ ਜਿਸ ਤੋਂ ਬਾਅਦ ਉਸ ਦੀ ਲਾਸ਼ ਸੜਕ 'ਤੇ ਮਿਲੀ ਸੀ