1 ਦਸੰਬਰ ਨੂੰ ਕਿਸਾਨਾਂ ਦਾ ਹੋਵੇਗਾ ਵੱਡਾ ਐਕਸ਼ਨ! ਮੁੱਖ ਮੰਤਰੀ ਦੀ ਮਾਂ ਨੂੰ ਸੰਗਰੂਰ ਜਾ ਦਿੱਤਾ ਜਾਵੇਗਾ ਲਾਂਬਾ
ਬਿਉਰੋ ਰਿਪੋਰਟ – ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjeet Singh Dallewal) ਨੂੰ ਪੰਜਾਬ ਪੁਲਿਸ (Punjab Police) ਵੱਲੋਂ ਹਿਰਾਸਤ ਵਿਚ ਲੈਣ ਤੋਂ ਬਾਅਦ ਕਿਸਾਨਾਂ ਵੱਲੋਂ ਅੱਜ ਖਨੌਰੀ ਬਾਰਡਰ ਤੇ ਪ੍ਰੈਸ ਕਾਨਫਰੰਸ ਕੀਤੀ ਗਈ। ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ 1 ਦਸੰਬਰ ਦਿਨ ਐਤਵਾਰ ਨੂੰ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਦੇ ਬਾਹਰ ਕੇਵਲ ਇਕ ਦਿਨ