ਪੁਲਿਸ ਵਾਲਿਆਂ ਨੇ ਹੀ ਬਣਾਇਆ ‘ਗੈਂਗਸਟਰ’, ਹੁਣ ਕਰਨਗੇ ‘ਐਨਕਾਊਂਟਰ’ – ਤੂਫ਼ਾਨ ਦੇ ਪਿਤਾ ਬੋਲੇ
ਹਰਭਜਨ ਸਿੰਘ ਨੇ ਕਿਹਾ ਕਿ ਮਨਦੀਪ ਤੂਫ਼ਾਨ ਦੀ ਗ੍ਰਿਫ਼ਤਾਰੀ ਬਾਰੇ ਅੱਜ ਤੜਕਸਾਰ ਉਨ੍ਹਾਂ ਨੂੰ ਪਤਾ ਲੱਗਾ ਹੈ।
Punjab Police
ਹਰਭਜਨ ਸਿੰਘ ਨੇ ਕਿਹਾ ਕਿ ਮਨਦੀਪ ਤੂਫ਼ਾਨ ਦੀ ਗ੍ਰਿਫ਼ਤਾਰੀ ਬਾਰੇ ਅੱਜ ਤੜਕਸਾਰ ਉਨ੍ਹਾਂ ਨੂੰ ਪਤਾ ਲੱਗਾ ਹੈ।
ਪੰਜਾਬ ਵਿੱਚ ਕਾਰ ਦੀ ਡਲਿਵਰੀ ਦੇ ਬਦਲੇ 13,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਏਐਸਆਈ ਫਿਰੋਜ਼ਪੁਰ ਦੇ ਥਾਣਾ ਮੱਲਾਂਵਾਲਾ ਵਿੱਚ ਤਾਇਨਾਤ ਹੈ। ਲੜਾਈ-ਝਗੜੇ ਦੇ ਮਾਮਲੇ ਵਿੱਚ ਉਸ ਨੇ ਇਹ ਰਿਸ਼ਵਤ ਕਾਰ ਦੀ ਡਲਿਵਰੀ ਦੇ ਬਦਲੇ ਮੰਗੀ ਸੀ।
ਪੁਲਿਸ ਨੇ ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ(Sandeep Nangal Ambian murder case) ਸਬੰਧੀ ਤਿੰਨ ਹੋਰ ਖੇਡ ਪਰਮੋਟਰਾਂ ਨੂੰ ਨਾਮਜ਼ਦ ਕੀਤਾ ਹੈ।
ਦਿੱਲੀ ਪੁਲਿਸ (Delhi Police) ਦੀ ਜਾਂਚ ਤੋਂ ਬਾਅਦ ਚਾਰਜਸ਼ੀਟ ਵਿੱਚ ਹੋਇਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਸਿੱਧੂ ਮੂਸੇਵਾਲਾ ’ਤੇ 29 ਮਈ ਦੀ ਸ਼ਾਮ ਨੂੰ ਹਮਲਾ ਕਰਨ ਮਗਰੋਂ ਛੇ ਚੋਂ ਚਾਰ ਸ਼ੂਟਰ ਖ਼ਿਆਲਾ ਪਿੰਡ ਦੇ ਖੇਤਾਂ ’ਚ ਛੁਪੇ ਰਹੇ ਸਨ।