ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼, 10 ਕਿਲੋ ਹੈਰੋਇਨ ਸਣੇ 4 ਤਸਕਰਾਂ ਨੂੰ ਕੀਤਾ ਕਾਬੂ
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਦੀ ਟੀਮ ਨੇ ਸਰਹੱਦ ਪਾਰ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦਿਆਂ 10 ਕਿਲੋ ਹੈਰੋਇਨ ਬਰਾਮਦ ਕੀਤੀ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਖੁਲਾਸਾ ਕੀਤਾ ਹੈ। DGP ਗੌਰਵ ਯਾਦਵ ਨੇ ਟਵੀਟ ‘ਚ ਜਾਣਕਾਰੀ ਸਾਂਝੀ