ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਸਾਥੀ ਪੁਲਿਸ ਨੇ ਕੀਤੇ ਕਾਬੂ
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਤੇ ਬਠਿੰਡਾ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਮਿਲ ਕੇ ਖੁਫੀਆ ਜਾਣਕਾਰੀ ‘ਤੇ ਆਧਾਰਿਤ ਆਪ੍ਰੇਸ਼ਨ ਚਲਾਇਆ ਗਿਆ ਸੀ। ਇਸ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਤਿੰਨੇ ਬਠਿੰਡਾ, ਮੋਹਾਲੀ ਅਤੇ ਨੇੜਲੇ ਇਲਾਕਿਆਂ ਵਿੱਚ ਟਾਰਗੇਟ ਕਿਲਿੰਗ