ਪੰਜਾਬ ਦੇ ਗੈਂਗਸਟਰ ਨੂੰ ਸਤਾ ਰਿਹਾ ਹੈ ਐਨਕਾਊਂਟਰ ਦਾ ਡਰ !
ਬਿਉਰੋ ਰਿਪੋਰਟ – ਪੰਜਾਬ ਵਿੱਚ ਪਿਛਲੇ ਮਹੀਨਿਆਂ ਦੌਰਾਨ ਗੈਂਗਸਟਰਾ ਦੇ ਲਗਾਤਾਰ ਹੋ ਰਹੇ ਐਨਕਾਊਂਟਰ ਤੋਂ ਬਾਅਦ ਹੁਣ ਲੁਧਿਆਣਾ ਦੇ ਇੱਕ ਗੈਂਗਸਟਰ ਨੂੰ ਆਪਣੇ ਐਨਕਾਊਂਟਰ ਦਾ ਡਰ ਸਤਾ ਰਿਹਾ ਹੈ। ਗੈਂਗਸਟਰ ਸਾਗਰ ਨਿਊਟਨ ਨੇ ਇੱਕ ਵੀਡੀਓ ਜਾਰੀ ਕਰਕੇ ਪੁਲਿਸ ‘ਤੇ ਇਲਜ਼ਾਮ ਲਗਾਇਆ ਹੈ ਕਿ ਉਸ ਦੀ ਪਤਨੀ ਦੇ ਖਿਲਾਫ ਝੂਠਾ ਕੇਸ ਦਰਜ ਕੀਤਾ ਗਿਆ ਹੈ। ਇਸ