ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਲਾਰੈਂਸ ਗੈਂਗ ਦੇ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ
ਪੰਜਾਬ ਪੁਲਿਸ (Punjab Police) ਨੇ ਵੱਡੀ ਸਫਲਤਾ ਹਾਸਲ ਕਰਦਿਆਂ ਹੋਇਆ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪਟਿਆਲਾ ਪੁਲਿਸ (Patiala Police) ਵੱਲੋਂ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਦੀ ਪਹਿਚਾਣ ਹਰਜਿੰਦਰ ਸਿੰਘ ਉਰਫ ਲਾਡੀ ਅਤੇ ਸੁਬੀਰ ਸਿੰਘ ਉਰਫ ਸੂਬੀ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਲਾਡੀ