ਅੰਮ੍ਰਿਤਸਰ ਵਿਖੇ ਬੀਤੇ ਦਿਨ ਪੰਜਾਬ ਪੁਲਿਸ ਦੇ ਏਐਸਆਈ ਵਲੋਂ ਗੋਲੀ ਚਲਾਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰ ਵਲੋਂ ਜਾਣਬੁੱਝ ਕੇ ਗੋਲੀ ਚਲਾਉਣ ਦੇ ਦੋਸ਼ ਲਗਾਏ ਗਏ ਹਨ।