ਲਾਪਤਾ ਹੋਇਆ ਪੰਜਾਬ ਪੁਲਿਸ ਦਾ ਮੁਲਾਜ਼ਮ
ਪੰਜਾਬ ਪੁਲਿਸ ਦਾ ਕਰਮਚਾਰੀ ਸਤਿੰਦਰ ਸਿੰਘ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਿਆ ਹੈ, ਜਿਸ ਕਾਰਨ ਹੜਕੰਪ ਮਚ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਮੰਗਲਵਾਰ ਰਾਤ ਨੂੰ ਮੋਹਾਲੀ ਤੋਂ ਆਪਣੀ ਡਿਊਟੀ ਖਤਮ ਕਰਕੇ ਸਮਾਣਾ, ਪਟਿਆਲਾ ਸਥਿਤ ਆਪਣੇ ਘਰ ਜਾ ਰਿਹਾ ਸੀ, ਪਰ ਉਹ ਉੱਥੇ ਨਹੀਂ ਪਹੁੰਚਿਆ। ਪੁਲਿਸ ਨੂੰ ਉਸਦੀ ਕਾਰ ਪਿੰਡ ਭਾਨਰਾ ਨੇੜੇ ਇੱਕ