Punjab

ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੇ ਖੋਲੀ ਵਿਭਾਗ ਦੀ ਪੋਲ, ‘Absent ਇੱਕ ਮਿੰਟ ‘ਚ ਲਗਾ ਦਿੰਦੇ ਹੋ, ਸੁਵਿਧਾ ਵੀ ਦੇ ਦਿਓ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਕਸਬੇ ਤੋਂ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਪੁਲਿਸ ਕਰਮਚਾਰੀਆਂ ਨੇ ਖੰਨਾ ਪੁਲਿਸ ਵਿਭਾਗ ਦੇ ਮਾੜੇ ਪ੍ਰਬੰਧਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਵੀਡੀਓ ਵਿੱਚ ਗੁਰਭੇਜ ਸਿੰਘ ਸਮੇਤ ਚਾਰ ਪੁਲਿਸ ਕਰਮਚਾਰੀਆਂ ਨੇ ਵਿਭਾਗ ਦੀਆਂ ਮੁਸ਼ਕਲਾਂ ਅਤੇ ਅਧਿਕਾਰੀਆਂ ਦੀ ਲਾਪਰਵਾਹੀ ਨੂੰ ਉਜਾਗਰ ਕੀਤਾ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ

Read More