ਅਰਸ਼ ਡਾਲਾ ਦੇ ਕਰੀਬੀਆਂ ਦੇ ਟਿਕਾਣਿਆਂ ’ਤੇ ਪੰਜਾਬ ਪੁਲਿਸ ਦੀ ਛਾਪੇਮਾਰੀ
ਪੰਜਾਬ ਪੁਲਿਸ ਨੇ ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡਾਲਾ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ। ਇਸ ਦੌਰਾਨ ਪੁਲੀਸ ਵੱਲੋਂ ਪਿੰਡ ਡਾਲਾ (ਮੋਗਾ) ਦੇ ਅਰਸ਼ ਨਾਲ ਸਬੰਧਤ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ’ਤੇ ਇੱਕੋ ਸਮੇਂ ਛਾਪੇ ਮਾਰੇ ਗਏ।