Punjab

ਜਲੰਧਰ ‘ਚ ਲਖਬੀਰ ਲੰਡਾ ਦੇ 5 ਸਾਥੀ ਗ੍ਰਿਫਤਾਰ, ਪਾਕਿਸਤਾਨ ਤੋਂ 5 ਹਥਿਆਰ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੱਤਵਾਦੀ ਲਖਬੀਰ ਲੰਡਾ ਦੇ 5 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੋਸ਼ੀਆਂ ਕੋਲੋਂ ਕਰੀਬ 4 ਵਿਦੇਸ਼ੀ ਪਿਸਤੌਲ, ਇੱਕ ਰਿਵਾਲਵਰ, 2 ਮੈਗਜ਼ੀਨ ਅਤੇ 2 ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ

Read More