Punjab

ਮੁੱਖ ਮੰਤਰੀ ਪਹੁੰਚੇ ਗੁਰਦਾਸਪੁਰ, ਵਿਰੋਧੀਆਂ ‘ਤੇ ਕੱਸੇ ਤੰਜ

ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਗੁਰਦਾਸਪਾਰ ਤੋਂ ‘ਆਪ’ ਦੇ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।  ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਦੀਆਂ ਚੋਣਾਂ ਜਿੱਤ ਹਾਰ ਦੀਆਂ ਚੋਣਾਂ ਨਹੀਂ ਹਨ,

Read More
Punjab

CM ਮਾਨ ਦੇ ਬਿਆਨ ‘ਤੇ ਸਿਆਸੀ ਖਿੱਚੋਤਾਣ, ਅਕਾਲੀ ਦਲ ,ਕਾਂਗਰਸ ਨੇ ਕਿਹਾ ਸ਼ੇਖ਼ੀ ਮਾਰਨ ਦੀ ਬਜਾਏ ਐਕਸ਼ਨ ਦਿਖਾਓ, ਦਿੱਲੀ ਤੋਂ ਚੱਲ ਰਹੀ ਹੈ ਸਰਕਾਰ

ਮੁਹਾਲੀ : ਵਿਰੋਧੀ ਧਿਰਾਂ ਵੱਲੋਂ ਪੰਜਾਬ ਵਿੱਚ ਕਾਨੂੰਨ ਵਿਵਸਥਾ ( law and order ) ਖਰਾਬ ਹੋਣ ਦਾ ਦੋਸ਼ ਲਗਾਉਣ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੰਘੇ ਕੱਲ੍ਹ ਵਿਰੋਧੀਆਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਇਕ ਟਵੀਟ ਕੀਤਾ ਸੀ। ਉਹਨਾਂ ਕਿਹਾ ਕਿ ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ

Read More